ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਗੁਰਦਾਸਪੁਰ ਪਹੁੰਚੇ, ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼- ਉੱਪ ਚੇਅਰਮੈਨ, ਕੀਮਤੀ ਭਗਤ ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਵੰਡ ਪ੍ਰਕਿਰਿਆ ਕਲਾਨੌਰ ਗਊਸ਼ਾਲਾ ਵਿੱਚ ਗਊਧੰਨ ਦੀ ਮੌਤ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਤਿੰਨ ਮੈਂਬਰੀ ਕਮੇਟੀ ਗਠਿਤ ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– […]
Continue Reading
