ਅਸਲ ਸਥਿਤੀ ਨੂੰ ਛੁਪਾਉਣ ਲਈ ‘ਆਪ’ ਲੋਕਾਂ ਨੂੰ ‘ਇਸ਼ਤਿਹਾਰ’ ਦੇ ਕੇ ਮੂਰਖ਼ ਬਣਾ ਰਹੀ ਹੈ: ਬਾਜਵਾ

ਜੇਕਰ ਸੂਬੇ ‘ਚ ਸੱਚੀ ‘ਸ਼ਾਂਤੀ ਤੇ ਤਰੱਕੀ’ ਹੈ ਤਾਂ ‘ਆਪ’ ਪ੍ਰਚਾਰ ‘ਤੇ ਕਰੋੜਾਂ ਰੁਪਏ ਕਿਉਂ ਖ਼ਰਚ ਕਰ ਰਹੀ ਹੈ: ਬਾਜਵਾ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੀ ਅਸਲ ਸਥਿਤੀ ਨੂੰ ਛੁਪਾਉਣ ਲਈ ਖ਼ਬਰਾਂ ਅਤੇ ਲੇਖਾਂ ਵਰਗੇ ਇਸ਼ਤਿਹਾਰ ਅਖ਼ਬਾਰਾਂ ਵਿੱਚ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਡੀਸੀ ਦਫਤਰ ਬਰਨਾਲਾ ਦੇ ਆਊਟਸੋਰਸ ਮੁਲਾਜਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ 

– ਛਾਂਟੀਆਂ ਬੰਦ ਕਰਕੇ ਇੰਨਲਿਸਟਮੈਟ/ਆਉਟੋਸਿੰਸਗ ਵਰਕਰਾਂ ਨੂੰ ਸਬੰਧਤ ਵਿਭਾਗਾਂ ’ਚ ਸ਼ਾਮਲ ਕਰਕੇ ਪੱਕੇ ਕਰੇ ਸਰਕਾਰ – ਆਗੂ ਹਰਦੀਪ ਸਿੰਘ ਨਾਨੋਵਾਲੀਆ  ਗੁਰਦਾਸਪੁਰ 7 ਜਨਵਰੀ ( ਸਰਬਜੀਤ ਸਿੰਘ ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.ਨੰ.31) ਵੱਲੋ ਡਿੱਪਟੀ ਕਮਿਸ਼ਨਰ ਦਫਤਰ ਬਰਨਾਲਾ ਦੇ ਆਉਟੋਸਰਸਿੰਗ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ […]

Continue Reading

ਟੋਲ ਪਲਾਜਾ  ਦੇ ਵਿਰੁੱਧ ‘ਚ ਪੰਜਵੇਂ ਦਿਨ ਵੀ ਧਰਨਾ ਜਾਰੀ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)- ਪਿੰਡ ਖੈਹਰਾ ਕੋਟਲੀ ਵਿਖੇ ਨੈਸ਼ਨਲ ਹਾਈਵੇ ਤੇ ਟੋਲ ਪਲਾਜ਼ਾ ਐਕਸ਼ਨ ਕਮੇਟੀ ਦੇ ਪੰਜਵਾਂ ਦਿਨ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇ ਦੀ ਅਗਵਾਈ ਮੰਗਲ ਸਿੰਘ ਜ਼ਿਲ੍ਹਾ ਖਜਾਨਚੀ ਵਲੋਂ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ   ਧਰਨੇ ਵਿੱਚ ਬੈਠੇ ਸਾਥੀਆਂ ਨੂੰ ਹਾਰ ਪਾ ਕੇ ਸਨਮਾਨਿਤ  ਕੀਤਾ ਜਿਨ੍ਹਾਂ ਵਿਚ  ਪੰਜਾਬ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 25 ਹਜਾਰ ਨੌਕਰੀਆਂ ਦੇ ਕੇ 9 ਮਹੀਨਿਆਂ ਵਿੱਚ ਹੀ ਆਪਣਾ ਚੁਣਾਵੀਂ ਵਾਅਦਾ ਕੀਤਾ ਪੂਰਾ-ਚੇਅਰਮੈਨ ਬਹਿਲ

ਸਿਹਤ, ਰੋਜ਼ਗਾਰ ਤੇ ਸਿੱਖਿਆ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023 ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ […]

Continue Reading

8 ਜਨਵਰੀ, 5 ਫਰਵਰੀ ਤੇ 5 ਮਾਰਚ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ  ਨਾਲ ਲਿੰਕ ਕਰਨਗੇ

ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ 8 ਜਨਵਰੀ, 5 ਫਰਵਰੀ ਤੇ 5 ਮਾਰਚ ਨੂੰ ਹਰ […]

Continue Reading

ਕੋਵਿਡ-19 ਦੀ ਸੰਭਾਵਤ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ : ਸਿਵਲ ਸਰਜਨ

ਲੱਛਣ ਪਤਾ ਲੱਗਣ ਤੇ ਪਹਿਲ ਦੇ ਆਧਾਰ ਉੱਤੇ ਕਰਵਾਇਆ ਜਾਵੇ ਕੋਵਿਡ ਟੈਸਟ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਜਾਪਾਨ, ਯੂ.ਐਸ.ਏ, ਕੋਰੀਆ, ਬ੍ਰਾਜ਼ੀਲ ਅਤੇ ਚੀਨ ’ਚ ਕੋਵਿਡ ਦੇ ਅਚਾਨਕ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਅੰਡਰ ਸੈਕਸ਼ਨ 2 ਦੀ ਧਾਰਾ ਮਹਾਂਮਾਰੀ ਰੋਗ ਐਕਟ, 1897 (ਕੋਵਿਡ-19 ਰੈਗੂਲੇਸ਼ਨਜ਼ 2022) ਤਹਿਤ ਸਰਕਾਰੀ ਤੇ ਨਿੱਜੀ […]

Continue Reading

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਨਿਗਰਾਨ ਟੀਮਾਂ ਨੂੰ ਛਾਪੇਮਾਰੀ ਮੁਹਿੰਮ ਹੋਰ ਤੇਜ਼ ਕਰਨ ਦੀਆਂ ਹਦਾਇਤਾਂ

ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਗਠਿਤ ਕੀਤੀਆਂ ਨਿਗਰਾਨ ਟੀਮਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਡੋਰ ਦੀ ਵਿਕਰੀ […]

Continue Reading

ਰਾਜਪਾਲ ਵਲੋਂ ਅਫ਼ਸਰਸ਼ਾਹੀ ਨੂੰ ਹਿਦਾਇਤਾਂ ਦੇਣਾ ਸੂਬੇ ਦੇ ਰਾਜ ਪ੍ਰਬੰਧ ਵਿਚ ਨਾਜਾਇਜ਼ ਦਖਲ – ਲਿਬਰੇਸ਼ਨ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)—ਪੰਜਾਬ ਦੇ ਰਾਜਪਾਲ ਸ਼੍ਰੀ ਪ੍ਰੋਹਿਤ ਵਲੋਂ ਸੂਬੇ ਦੇ ਸਾਰੇ ਆਈਏਐਸ ਤੇ ਆਈਪੀਐਸ ਅਫਸਰਾਂ ਨੂੰ ਸਿੱਧੇ ਚਿੱਠੀਆਂ ਲਿਖਣ ਨੂੰ ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਸੂਬੇ ਦੇ ਰਾਜ ਪ੍ਰਬੰਧ ਵਿਚ ਬਹਾਨੇ ਨਾਲ ਨਜਾਇਜ਼ ਦਖਲ ਅੰਦਾਜੀ ਕਰਨਾ ਕਰਾਰ ਦਿੱਤਾ ਹੈ। ਪਾਰਟੀ ਵਲੋਂ ਇਥੋਂ ਜਾਰੀ ਇਕ ਬਿਆਨ ਵਿਚ ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੂਬਾਈ ਬੁਲਾਰਾ […]

Continue Reading

ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਅਤੇ ਗੁਰੂਦੁਆਰਾ ਪੱਤੀ ਜੇਠਾਂ ਰਮੀਦੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸਾਂਝੇ ਤੌਰ ਤੇ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ,ਨਗਰ ਕੀਰਤਨ ਸਜਾਇਆ ਗਿਆ, ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਤਰੀ ਦੀਵਾਨ ਸਜਾਏ, ਸਮੂਹ ਧਾਰਮਿਕ ਬੁਲਾਰਿਆਂ ਅਤੇ […]

Continue Reading

ਸੀਬੀਏ ਇਨਫੋਟੈਕ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਵੱਖ ਵੱਖ ਕੰਪਨੀਆਂ ਵਿੱਚ ਨੌਕਰੀਆਂ ਦਵਾ ਚੁੱਕੀ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਗੁਰਦਾਸਪੁਰ ਦੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਦੀ ਇਕ ਹੋਰ ਵਿਦਿਆਰਥਣ ਨੇ 3 ਮਹੀਨਿਆਂ ਦਾ ਐਡਵਾਂਸ ਕੰਪਿਊਟਰ ਬੇਸਿਕ ਕੋਰਸ ਕਰਕੇ ਮੈਨਟੋਰ ਇਮੀਗ੍ਰੇਸ਼ਨ ਗੁਰਦਾਸਪੁਰ ਵੱਲੋਂ ਪਲੇਸਮੈਂਟ ਕਰਦੇ ਹੋਏ ਨੌਕਰੀ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ :ਸੰਦੀਪ […]

Continue Reading