ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲੱਗੀ
11963 ਕੇਸਾਂ ਵਿੱਚੋਂ 11483 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ 168941150/- ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ […]
Continue Reading

