328 ਪਾਵਨ ਸਰੂਪ ਗੁੰਮ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਮੁਤਾਬਕ ਰੂਪ ਸਿੰਘ ਸਮੇਤ 16 ਕਮੇਟੀ ਮੁਲਾਜ਼ਮਾਂ ਤੇ ਦਰਜ ਕੀਤੇ ਪਰਚੇ ਨੂੰ ਧਾਮੀ ਵੱਲੋਂ ਸਰਕਾਰੀ ਦਖ਼ਲ ਅੰਦਾਜ਼ੀ ਦੱਸਣਾ ਬਿੱਲਕੁਲ ਗ਼ਲਤ- ਏਆਈਐਸਐਫ (ਖਾਲਸਾ)

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਪਤਾ ਕੀਤੇ ਗਏ ਗੁਰੂ ਗ੍ਰੰਥ ਸਾਹਿਬ ਜੀ 328 ਪਾਵਨ ਸਰੂਪਾਂ ਸਬੰਧੀ ਪੰਥਕ ਜਥੇਬੰਦੀਆਂ ਵੱਲੋਂ ਪੁੱਛਣ ਦੇ ਜਵਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹੁਤ ਬੁਰੀ ਅਸਫ਼ਲ ਹੋਈ ਜਦੋਂ ਕਿ ਇਸ ਅਣਗਹਿਲੀ ਕਾਰਨ ਪੰਜ ਸਾਲ ਤੋਂ ਭਾਈ ਬਲਦੇਵ ਸਿੰਘ ਰਾਗੀ ਤੇ ਹੋਰਾਂ ਵੱਲੋਂ ਧਰਨਾ ਲਾਕੇ ਮੰਗ ਰੱਖੀ […]

Continue Reading

ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਨੇ ਕੰਮ ਸ਼ੁਰੂ ਕੀਤਾ-ਗੰਨਾ ਲਿਆਉਣ ਵਾਲੇ ਕਿਸਾਨ ਬਾਗੋਬਾਗ

ਕਿਸਾਨਾਂ ਲਈ ਵੱਡੀ ਰਾਹਤ- 5000 ਟੀ.ਸੀ.ਡੀ ਪਲਾਂਟ ਸਲਫਰ-ਰਹਿਤ ਖੰਡ ਪੈਦਾ ਕਰਦਾ ਹੈ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– 5000 ਟੀਸੀਡੀ ਤੱਕ ਦੀ ਪਿੜਾਈ ਸਮਰੱਥਾ ਨਾਲ ਲੈਸ ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੁਆਰਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਗੰਨੇ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮਿੱਲ ਦੇ ਜਨਰਲ ਮੈਨੇਜਰ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਗੁਰਦਾਸਪੁਰ,10 ਦਸਬੰਰ (ਸਰਬਜੀਤ ਸਿੰਘ)– ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)–  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੇਲ੍ਹ ‘ਚ ਬੰਦ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਕੇ ਸਿੱਖਾਂ ‘ਚ ਆਪਣੀ ਪਿਆਰ ਤਾਂ ਵਧਾਉਣ ਦੇ ਨਾਲ ਨਾਲ ਕੇਜਰੀਵਾਲ ਪ੍ਰਤੀ ਸਿੱਖ ‘ਚ ਨਫ਼ਰਤ ਪੈਦਾ ਕਰ ਸਕਦੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਦਿੱਲੀ ਦੀ ਭਾਜਪਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੀਤੇ ਦਿਨੀਂ ਆਪਣੀ ਕੈਬਨਿਟ ਸਮੇਤ ਰੋਹਾਨੀਅਤ ਦੇ ਕੇਂਦਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੀ ਕੀਤੀ, ਜਿਥੇ ਉਹਨਾਂ ਨੂੰ ਆਦਰ ਮਾਣ ਸਤਿਕਾਰ ਦੇਣ ਦੇ ਨਾਲ ਨਾਲ ਜਥੇਦਾਰ ਸਾਹਿਬ ਨੇ ਰੇਖਾ ਗੁਪਤਾ […]

Continue Reading

ਕੇਂਦਰ ਦੀ ਭਾਜਪਾ ਮੋਦੀ ਸਰਕਾਰ ਸਾਹਿਬਜਾਦਿਆ ਦੇ ਸ਼ਹੀਦੀ ਸਮਾਗਮ ਵੀਰਬਾਲ ਨਾਮ ਬਦਲ ਕੇ ਛੋਟੇ ਸਾਹਿਬਜ਼ਾਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦੇਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਪਿਛਲੇ ਸਾਲਾਂ ਤੋਂ ਸ਼ਹੀਦੀ ਪੰਦਰਵਾੜੇ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਕੇਂਦਰ ਦੀ ਭਾਜਪਾਈ ਸਰਕਾਰ ਵੱਲੋਂ ਬਾਲ ਦਿਵਸ ਵਜੋਂ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਮਾਗਮਾਂ ਦਾ ਨਾਂ ਬਦਲ ਕੇ ਇਸ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਬੁੱਧੀਜੀਵੀ,ਪੰਥਕ ਆਗੂਆਂ […]

Continue Reading

ਕਾਦੀਆਂ ਬਿਆਸ ਰੇਲਵੇ ਲਿੰਕ ਸਵਾਗਤ ਯੰਗ ਫੈਸਲਾ-ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਇੱਕ ਸਦੀ ਤੋਂ ਵੱਧ ਸਮੇਂ ਤੱਕ ਬੰਦ ਪਏ ਕਾਦੀਆਂ ਬਿਆਸ ਰੇਲਵੇ ਟਰੈਕ ਪ੍ਰੋਜੈਕਟ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਰੇਲਵੇ ਦੇ ਫੈਸਲੇ ਦਾ ਸਵਾਗਤ ਕਰਦੇ ਸਰਵਿੰਦ ਫੌਜੀ ਭਾਈਚਾਰੇ ਦੇ ਸੂਬਾ ਪ੍ਰਧਾਨ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ। ਅਹਿਮਦੀਆ ਦੇ ਇਤਿਹਾਸਿਕ […]

Continue Reading

ਗੁਰਦਾਸਪੁਰ ਪੁਲਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਲੋਕ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਸ ਨੂੰ ਦੇਣ ਗੁਰਦਾਸਪੁਰ, 9 ਦਸਬੰਰ (ਸਰਬਜੀਤ ਸਿੰਘ)– ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਦੇ ਸਹਾਇਕ ਸਬ ਇੰਸਪੈਕਟਰ ਜਗਜੀਤ ਸਿੰਘ ਵੱਲੋਂ […]

Continue Reading

ਜ਼ਿਲ੍ਹਾ ਮਜਿਸਟਰੇਟ ਗੁਰਦਾਸਪੁਰ ਵੱਲੋਂ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੋਣਾ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ , 09 ਦਸੰਬਰ (ਸਰਬਜੀਤ ਸਿੰਘ)– ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ  2025 ਨੂੰ  ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ […]

Continue Reading