ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ ਕਿਹਾ, ਸੂਬੇ ਨੂੰ ਹੜ੍ਹ ਰਾਹਤ ਪੈਕੇਜ ਨਾ ਦੇਣਾ ਹੜ੍ਹ ਪ੍ਰਭਾਵਿਤ ਪੰਜਾਬੀਆਂ ਨਾਲ ਕੇਂਦਰ ਦਾ ਇੱਕ ਹੋਰ ‘ਜੁਮਲਾ’ ਸੂਬੇ ਦੇ ਹਿੱਤਾਂ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਡੇਰਾ ਬਾਬਾ ਨਾਨਕ,ਗੁਰਦਾਸਪੁਰ 26 ਨਵੰਬਰ (ਸਰਬਜੀਤ ਸਿੰਘ)— ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ […]

Continue Reading

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਸਲਫਰ ਰਹਿਤ ‘ਫ਼ਤਿਹ’ ਖੰਡ ਲਾਂਚ ਕੀਤੀ ਦੀਨਾਨਗਰ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

Continue Reading

ਦਿੱਲੀ ਤੋਂ ਚੱਲਿਆ ਸੀਸ ਭੇਟ ਨਗਰ ਕੀਰਤਨ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਂ ਵੜੀ ਰਾਤਰੀ ਵਿਸ਼ਰਾਮ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ 25 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਅਰੰਭ ਹੋਇਆ ਸੀਸ ਭੇਟ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ […]

Continue Reading

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਤ ਸੀਸ ਭੇਂਟ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਰਵਾਨਾ – ਜਥੇ ਬਲਦੇਵ ਸਿੰਘ ਵੱਲਾ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਸਮੂਹ ਰੰਘਰੇਟਾ ਦਲ ਪੰਥ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ ਨਿਭਾਈ ਸੀਸ ਭੇਟ ਯਾਤਰਾ ਦੀ ਮਰਯਾਦਾ ਚਲਾਈ ਹੋਈ, ਇਸ ਮਰਿਯਾਦਾ ਤਹਿਤ ਜਿਸ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਕੀਤੀਆਂ

ਬਟਾਲਾ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਉੱਪ ਪ੍ਰਧਾਨ ਸ. ਸਰਦੂਲ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਤਬੀਅਤ ਨਾਸਾਜ਼ ਚੱਲ ਰਹੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਨਵੰਬਰ ( ਸਰਬਜੀਤ ਸਿੰਘ)–ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਵੱਖ-ਵੱਖ ਪਿੰਡ ਖ਼ਵਾਜਾ ਵਰਦੱਗ, ਅਲੀ ਨੰਗਲ, ਜੀਵਨ ਨੰਗਲ, ਢਿੱਲਵਾਂ, ਸ਼ਿਕਾਰ, ਅਬਦਾਲ, ਹਵੇਲੀਆਂ ਕਲਾਂ, ਹਵੇਲੀਆਂ ਖੁਰਦ, ਰਾਮਪੁਰ, ਨੂਰਪੁਰ ਅਤੇ ਧਾਰੋਵਾਲੀ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ। ਇਸ ਮੌਕੇ ਸੰਬੋਧਨ […]

Continue Reading

ਰਮਨ ਬਹਿਲ ਵੱਲੋਂ 26 ਪਿੰਡਾਂ ਦੇ ਪੰਚ-ਸਰਪੰਚ ਅਤੇ ਪੰਚਾਇਤ ਸੈਕਟਰੀ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ

ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਵਲੋਂ 26 ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਪੰਚਾਇਤ ਸੈਕਟਰੀ ਨਾਲ ਮੀਟਿੰਗ ਕੀਤੀ ਅਤੇ ਵਿਕਾਸ਼ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਤੇ ਗੁਣਵੱਤਾ ਦਾ ਖਾਸ ਧਿਆਨ ਰੱਖਣ ਲਈ ਦਿਸ਼ਾ- ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ […]

Continue Reading

7 ਪੰਜਾਬ ਬਟਾਲੀਅਨ ਐੱਨ.ਸੀ.ਸੀ. ਗੁਰਦਾਸਪੁਰ ਵੱਲੋਂ ਸਾਈਕਲ ਐਕਸਪੀਡੀਸ਼ਨ ਨਾਲ ਐੱਨ.ਸੀ.ਸੀ. ਰੇਜ਼ਿੰਗ ਡੇ ਮਨਾਇਆ

ਗੁਰਦਾਸਪੁਰ,23 ਨਵੰਬਰ (ਸਰਬਜੀਤ ਸਿੰਘ)– 7 ਪੰਜਾਬ ਬਟਾਲਿਅਨ ਐੱਨ.ਸੀ.ਸੀ. ਗੁਰਦਾਸਪੁਰ ਦੇ ਕੈਡਟਾਂ ਅਤੇ ਸਟਾਫ਼ ਨੇ ਐੱਨ.ਸੀ.ਸੀ. ਰੇਜ਼ਿੰਗ ਡੇ “Pedal For Progress” ਥੀਮ ਹੇਠ 20 ਕਿਲੋਮੀਟਰ ਸਾਈਕਲ ਐਕਸਪੀਡੀਸ਼ਨ ਦਾ ਆਯੋਜਨ ਕਰਕੇ ਮਨਾਇਆ। ਇਹ ਸਮਾਗਮ ਸੁਖਜਿੰਦਰ ਇੰਜੀਨੀਅਰਿੰਗ ਕਾਲਜ, ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਇੱਥੇ ਹੀ ਸਮਾਪਤ ਹੋਇਆ। ਕੁੱਲ 50 ਕੈਡਟਾਂ, 6 ਐੱਨ.ਸੀ.ਸੀ. ਇੰਸਟਰਕਟਰਾਂ ਅਤੇ 5 ਨਾਗਰਿਕ ਸਟਾਫ਼ ਮੈਂਬਰਾਂ […]

Continue Reading

ਸ਼ਤਾਬਦੀ ਸਮਾਗਮਾਂ ਵਿੱਚ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਹੋਣਗੇ ਨਤਮਸਤਕ

ਗੁਰਦਾਸਪੁਰ 23 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਸੁਖਦੇਵ ਸਿੰਘ ਭੋਜਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੇ 350 ਸਾਲਾ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ […]

Continue Reading

ਹਲਕੇ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਰਮਨ ਬਹਿਲ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਅੱਜ ਹਲਕੇ ਦੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਲਈ 40 ਪਿੰਡਾਂ ਨੂੰ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਅਤੇ ਕਿਹਾ ਕਿਹਲਕੇ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਅੱਜ ਪੰਚਾਇਤ ਭਵਨ ਵਿਖੇ ਆਪਣੀ ਟੀਮ ਦੀ ਮੌਜਦਗੀ […]

Continue Reading