ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ

ਮਾਪਿਆਂ ਤੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਬਟਾਲਾ, ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)— ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸਾਂ ਦੀ ਪਾਲਣਾ ਕਰਦੇ ਹੋਏ ਅੱਜ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਬਲਾਕ ਕਾਦੀਆਂ -2 ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਬਾਲ ਮੇਲੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਅੰਜਲੀ ਸ਼ਰਮਾ ਟੀਮ ਮੈਂਬਰ  […]

Continue Reading

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ 15 ਨਵੰਬਰ ਨੂੰ ਦਿੱਲੀ ‘ਚ ਇੰਟਰ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰਨਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂ ਤਿੰਨ ਸਾਲ ਤੋਂ ਲੰਮੇਂ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਛੰਬੂ ਬਾਰਡਰ ਤੇ ਮੋਰਚਾ ਲਾਈ ਬੈਠੇ ਹਨ, ਪਰ ਸਰਕਾਰ ਦੇ ਕੰਨ ਤੇ ਅਜੇ ਜੂੰ ਨਹੀਂ ਸਰਕੀ, ਜਿਸ ਦੇ ਵੱਡੇ ਰੋਸ ਅਤੇ […]

Continue Reading

ਆਖਿਰ ਭਗਵੰਤ ਮਾਨ ਦੀ ਸਰਕਾਰ ਜ਼ਿਮਨੀ ਚੋਣਾਂ ਜਿੱਤਣ ਲਈ ਵਰਤੇ ਜਾਂਦੇ ਤਰੀਕੇ ਤਹਿਤ ਅਕਾਲੀ ਦਲ ਤੋਂ ਖਿੱਚੇ ਹਰਮੀਤ ਸੰਧੂ ਨੂੰ ਤਰਨਤਾਰਨ ਹਲਕੇ ਤੋਂ ਜਿਤਾਉਣ ‘ਚ ਕਾਮਯਾਬ ਰਹੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਤਰਨਤਾਰਨ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ ਅਤੇ ਪੰਜਾਬ ਸਰਕਾਰ ਜ਼ਿਮਨੀ ਚੋਣਾਂ ਜਿੱਤਣ ਲਈ ਆਪਣੇ ਵਰਤੇ ਜਾਂਦੇ ਪਹਿਲੇ ਫਾਰਮੂਲਾ ਅਨੁਸਾਰ ਅਕਾਲੀ ਦਲ ਤੋਂ ਸਾਬਕ ਵਧਾਇਕ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਜ਼ਿਮਨੀ ਚੋਣ ਜਿਤਾਉਣ ‘ਚ ਸਫਲ ਹੋਈ ਜਦੋਂ ਕਿ ਅਕਾਲੀ ਦਲ ਨੇ ਆਪਣਾ ਸੁਧਾਰ […]

Continue Reading

ਸਟੇਟ ਪੱਧਰੀ ਖੇਡਾਂ ‘ਚ ਕਾਹਨੂੰਵਾਨ-2 ਦੀ ਸਰਕਲ ਕਬੱਡੀ ਟੀਮ ਨੇ ਜਿੱਤ ਦਰਜ ਕਰ ਗੁੁਰਦਾਸਪੁਰ ਜਿਲ੍ਹੇ ਦਾ ਨਾਮ ਕੀਤਾ ਰੌਸ਼ਨ

ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਨੇ  ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)–ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਸਟੇਟ ਪੱਧਰੀ ਖੇਡਾਂ ਵਿੱਚ ਸਰਕਲ ਕਬੱਡੀ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਲਾਕ ਕਾਹਨੂੰਵਾਨ-2 ਦੀ ਟੀਮ ਨੂੰ ਜਿੱਤ ਹਾਸਲ ਕਰਨ ‘ਤੇ ਮੁਬਾਰਕਬਾਦ  ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ […]

Continue Reading

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ

ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਨੈਸ਼ਨਲ ਅਵਾਰਡੀ ਡਾਕਟਰ ਪਰਮਜੀਤ ਸਿੰਘ ਕਲਸੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ ਗੁਰਦਾਸਪੁਰ 13 ਨਵੰਬਰ (ਸਰਬਜੀਤ ਸਿੰਘ)— ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ ਮਾਂ ਬੋਲੀ ਅਕਾਦਮੀ ਵੱਲੋਂ ਸ਼ਿਵਾਲਿਕ ਕਾਲਜ, ਗੁਰਦਾਸਪੁਰ ਵਿਖੇ ਉੱਘੀ ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ-ਅਰਪਣ ਕੀਤੀ ਗਈ। ਇਸ […]

Continue Reading

ਲੁਧਿਆਣਾ ਦੇ ਬੁੱਢੇ ਨਾਲਾ ਨੂੰ ਪ੍ਰਦੂਸ਼ਿਤ ਤੋਂ ਮੁਕਤ ਕਰਨ ਲਈ ਸੰਤ ਸੀਚੇਵਾਲ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਅਣਗਹਿਲੀ ਵਰਤਣ ਕਾਰਨ ਤਲਬ ਕਰਨਾ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਲੋਕਾਂ ਦੇ ਰੋਸ ਨੂੰ ਵੇਖਦਿਆਂ ਸੰਤ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ‘ਚ ਕਰੌੜਾਂ ਰੁਪਏ ਦਿੱਤੇ ਤਾਂ ਕਿ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਕੇ ਲੁਧਿਆਣਾ ਨਿਵਾਸੀਆਂ ਨੂੰ  ਸਾਫ਼ ਪੀਣ ਮਿਲ ਸਕੇ,ਪਰ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੇ ਇਸ ਪੈਸੇ ਨਾਲ […]

Continue Reading

ਪੰਜਾਬ ਸਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਤਾਬਦੀ ਸਮਾਗਮਾ ਨੂੰ ਗੁਰਮਤਿ ਮਰਿਆਦਾ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਮਨਾਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਜਿਥੇ ਵਿਸ਼ਵ ਸਿੱਖ ਭਾਈਚਾਰੇ ਵੱਲੋਂ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ,ਉਥੇ ਪੰਜਾਬ ਦੀ ਸੱਤਾਧਾਰੀ ਆਪ ਸਰਕਾਰ ਵੀ ਸਰਕਾਰੀ ਤੌਰ ਤੇ ਇਹ ਸ਼ਹੀਦੀ ਸ਼ਤਾਬਦੀ ਆਪਣੇ ਢੰਗ ਨਾਲ […]

Continue Reading

23 ਨਵੰਬਰ ਨੂੰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ )– ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐਨ.ਐਮ.ਐਮ.ਐਸ.ਐਸ ਤੇ ਪੀ.ਐਸ.ਟੀ.ਐਸ.ਈ (ਕਲਾਸ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ (ਕਲਾਸ ਦਸਵੀਂ) ਦੀਆਂ ਪ੍ਰੀਖਿਆਵਾਂ 23 ਨਵੰਬਰ 2025 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।ਇਸ ਸਭ […]

Continue Reading

ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਸਰਕਾਰ ਬਣਦਾ ਮੁਆਵਜਾ ਦੇ ਰਹੀ ਹੈ-ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ ਸਬ ਡਵੀਜ਼ਨ ਅਧੀਨ ਪੈਂਦੇ 05 ਪਿੰਡਾਂ ਦੇ ਕਿਸਾਨਾਂ ਨੂੰ ਕਰੀਬ 3 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੀ ਕੀਤੀ ਵੰਡ ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਤਹਿਤ ਪੰਜਾਬ ਸਰਕਾਰ ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜਾ ਦੇਣਾ ਯਕੀਨੀ ਬਣਾ ਰਹੀ ਹੈ ਅਤੇ ਸਮੂਹ […]

Continue Reading

ਕਈ ਕੇਸਾਂ ‘ਚ ਲੋੜੀਂਦੇ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਡੇਰਾ ਬੱਸੀ’ਚ ਕੀਤਾ ਪੁਲਸ ਨੇ ਇਨਕਾਉਂਟਰ,ਦੋਵੇਂ ਹੋਏ ਜ਼ਖ਼ਮੀ ਕਰਲੈ ਪੁਲਸ ਨੇ ਮੌਕੇ ਤੇ ਦਾਖਲ ਕਰਵਾਇਆ ਹਸਪਤਾਲ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਸਮਾਜ ਵਿਰੋਧੀ ਗਤੀਵਿਧੀਆਂ ‘ਚ ਲੋੜੀਂਦੇ ਗੈਂਗਸਟਰਾ ਤੇ ਪੂਰੇ ਜ਼ੋਰਾਂ ਨਾਲ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਦਰਮਿਆਨ ਬਹੁਤ ਸਾਰੇ ਪੁਲਸ ਵਾਰਦਾਤਾਂ ਦੇ ਭਗੌੜੇ ਗੈਂਗਸਟਰਾ ਦੇ ਕਾਉੰਟਰ ਕਰਕੇ ਮਾਰ ਮੁਕਾਇਆ ਜਾ ਫਿਰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਬੀਤੇ ਦਿਨਾ ਤੋਂ […]

Continue Reading