ਪਿੰਡ ਗੱਜੂ ਗਾਜੀ ਤੇ ਪਿੰਡ ਥੇਹ ਗੁਲਾਮ ਨਬੀ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕੀਤਾ ਗਿਆ ਜਾਗਰੂਕ
ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਿਲ੍ਹੇ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਗੱਜੂ ਗਾਜੀ ਤੇ ਪਿੰਡ ਥੇਹ ਗੁਲਾਮ […]
Continue Reading

