ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 55558 ਮੀਟਰਕ ਟਨ ਦੀ ਖਰੀਦ ਹੋਈ

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲਗੁਰਦਾਸਪੁਰ,11 ਅਕਤੂਬਰ ( ਸਰਬਜੀਤ ਸਿੰਘ )  ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 62061ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 55558 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ […]

Continue Reading

ਤਰਨਤਾਰਨ ਸੀਟ ਤੋਂ ਭਾਈ ਮਨਦੀਪ ਸਿੰਘ ਦੇ ਮੈਦਾਨ  ‘ਚ ਆਉਣ ਨਾਲ ਵੱਡੇ ਵੱਡੇ ਕਾਂਗਰਸੀ ਲੀਡਰ ਮੈਦਾਨ ਛੱਡਣ ਲੱਗੇ, ਭਾਈ ਮੋਹਕਮ ਸਿੰਘ ਦਾ ਭਾਈ ਮਨਦੀਪ ਸਿੰਘ ਦੇ ਹੱਕ ‘ਚ ਆਉਣਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਤਰਨਤਾਰਨ ਚਿਮਨੀ ਚੋਣ ਪੰਥ ਵਿਰੋਧੀਆਂ ਨੂੰ ਸਬਕ ਸਿਖਾਏਗੀ, ਇਸ ਸੀਟ ਤੋਂ ਜੇਲ੍ਹ ‘ਚ ਬੰਦ ਭਾਈ ਸਨਦੀਪ ਸਿੰਘ ਸਨੀ ਦੇ ਭਰਾਤਾ ਭਾਈ ਮਨਦੀਪ ਸਿੰਘ ਨੂੰ ਪੰਥਕ ਧਿਰਾਂ ਵੱਲੋਂ ਆਪਣਾਂ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਸਰਬੱਤ ਖਾਲਸਾ ਦੇ ਚੀਫ ਕਮਾਂਡਰ ਭਾਈ ਮੋਹਕਮ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਪੰਥਕ ਅਕਾਲੀ ਦਲ […]

Continue Reading

ਐਸ ਐਚ ਓ ਫਿਲੌਰ ਵੱਲੋਂ ਇਨਸਾਫ਼ ਦੇਣ ਦੇ ਬਜਾਏ ਗਰੀਬ ਬੱਚੀ ਤੇ ਮਾਂ ਨਾਲ਼ ਬਦਤਮੀਜ਼ੀ ਕਰਕੇ ਖ਼ਾਕੀ ਨੂੰ ਦਾਗ਼ਦਾਰ ਕੀਤਾ, ਸਰਕਾਰ ਕਰੇ ਸਖ਼ਤ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਖਾਕੀ ਨੂੰ ਦਾਗ਼ਦਾਰ ਕਰਨ ਵਾਲੇ ਸਿਪਾਹੀ ਤੋਂ ਲੈ ਕੇ ਸੀਨੀਅਰ ਪੁਲਿਸ ਅਫਸਰਾਂ ਦੀਆਂ ਗੱਦੀਆਂ ਕਰਤੂਤਾਂ ਦੀਆਂ ਖਬਰਾਂ ਅਕਸਰ ਪੜਨ ਵੇਖਣ ਨੂੰ ਮਿਲਦੀਆਂ ਹੀ ਰਹਿੰਦੀਆਂ ਹਨ, ਪਰ ਸਰਕਾਰ ਦੀ ਅਜਿਹੇ ਇਖਲਾਕ ਤੋਂ ਗਿਰ ਚੁੱਕੇ ਪੁਲਸ ਅਧਿਕਾਰੀਆਂ ਤੇ ਸਖਤ ਕਾਰਵਾਈ ਕਰਨ ਦੀ ਬਜਾਏ ਇੰਨਾ ਨੂੰ ਬਚਾਉਣ ਵਾਲੀਆਂ ਸਰਕਾਰੀ ਨੀਤੀਆਂ ਕਾਰਨ […]

Continue Reading

ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੈਬਨਿਟ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਨੇ ਗੁਰਦਾਸਪੁਰ ਵਿਖੇ ਸਮੀਖਿਆ ਮੀਟਿੰਗਾਂ ਦੀ ਅਗਵਾਈ ਕੀਤੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤਰੁਣਪ੍ਰੀਤ ਸਿੰਘ ਸੌਂਦ ਅਤੇ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਵੀ ਰਹੇ ਮੌਜੂਦ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ, ਨਗਰ ਕੀਰਤਨ ਅਤੇ ਇਤਿਹਾਸਕ ਵਿਧਾਨ ਸਭਾ ਸੈਸ਼ਨ ਹੋਣਗੇ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)— ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ […]

Continue Reading

ਫਾਰਮ ਸਲਾਹਕਾਰ ਸੇਵਾ ਕੇਂਦਰ ਗੁਰਦਾਸਪੁਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਖੇਤ ਦਿਵਸ ਮਨਾਇਆ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ) ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਸਿੱਧੀ ਬਿਜਾਈ ਦੇ ਸਬੰਧ ਵਿੱਚ ਪਿੰਡ ਤੁੰਗ ਖੇਤ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਡਾਕਟਰ ਹਰਪ੍ਰੀਤ ਸਿੰਘ (ਫਸਲ ਵਿਗਿਆਨ, ਖੇਤਰੀ ਖੋਜ ਕੇਂਦਰ ਗੁਰਦਾਸਪੁਰ) ਵੱਲੋਂ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ, ਕਣਕ ਦੀਆਂ ਕਿਸਮਾਂ, ਬੀਜ਼ ਸੋਧ, ਕਮਾਦ ਬਾਰੇ […]

Continue Reading

ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ- ਡਿਪਟੀ ਕਮਿਸ਼ਨਰ

ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)- ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਅਤੇ ਕੰਬਾਈਨ ਓਪਰੇਟਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਸਿਰਫ਼ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ। ਉਨ੍ਹਾਂ […]

Continue Reading

ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ)  ਐਸੋਸੀਏਸ਼ਨ ਵੱਲੋਂ ਕਲਰਕ/ਜੂਨੀਅਰ ਅਸਿਸਟੈਂਟਾਂ ਦੀਆਂ ਪਰਮੋਸ਼ਨਾਂ ਸਿਖਿਆ ਵਿਭਾਗ ਵੱਲੋਂ ਨਾ ਕਰਨ ਕਰਕੇ 13 ਅਕਤੂਬਰ 2025 ਤੋ 18 ਅਕਤੂਬਰ ਤੱਕ  ਸਮੇਂ ਲਈ ਹੜਤਾਲ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–  ਪੰਜਾਬ ਸਿਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਭ ਆਫਿਸ) ਐਸੋਸੀਏਸ਼ਨ ਵੱਲੋਂ ਕਲਰਕਾਂ/ਜੂਨੀਅਰ ਅਸਿਸਟੈਂਟਾਂ ਦੀਆਂ ਤੁਰੰਤ ਪਰਮੋਸਨਾ ਲਈ ਮੰਗ ਕੀਤੀ ਗਈ ਹੈ। ਐਸੋਸੀਏਸ਼ਨ ਨੇ ਅਜ ਯਾਦ ਪੱਤਰ ਰਾਹੀਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਿਆ ਹੈ ਕਿ ਕਈ ਸਾਲਾਂ ਤੋਂ ਕਲਰਕ/ਜੂਨੀਅਰ ਅਸਿਸਟੈਂਟ ਪਰਮੋਸ਼ਨਾਂ ਤੋਂ ਵਾਂਝੇ ਹਨ। ਇਨ੍ਹਾਂ ਪ੍ਮੋਸ਼ਨਾਂ ਦੇ ਨਾ ਹੋਣ ਕਾਰਨ ਬਹੁਤ […]

Continue Reading

ਪ੍ਰਾਈਵੇਟ ਸਕੂਲਾਂ ਦੀ ਉੱਦਮਤਾ ਵਿਸ਼ੇ ਤੇ ਟ੍ਰੇਨਿੰਗ ਕਰਵਾਈ-ਜ਼ਿਲਾ ਨੋਡਲ ਅਫ਼ਸਰ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਸਿੱਖਿਆ ਅਫਸਰ(ਸ਼ੈ:ਸਿ) ਪਰਮਜੀਤ ਦੀ ਯੋਗ ਅਗਵਾਈ ਹੇਠ ਸਰਦਾਰ ਸੁਖਜਿੰਦਰ ਸਿੰਘ ਕਾਲਜ ਹਯਾਤ ਨਗਰ ਗੁਰਦਾਸਪੁਰ ਵਿਖੇ ਜਿਲੇ ਦੇ ਰਹਿੰਦੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁਖੀਆਂ ਤੇ ਅਧਿਆਪਕਾਂ ਦੀ ਦੀ ਉਦਮਤਾ ਵਿਸ਼ੇ ਤੇ ਇੱਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ । ਜਿਸ ਵਿੱਚ ਜਿਲਾ ਨੋਡਲ […]

Continue Reading

ਸਮੂਹ ਪੰਥਕ ਧਿਰਾਂ ਤਰਨਤਾਰਨ ਜ਼ਿਮਨੀ ਚੋਣ ਤੋਂ ਜੇਲ ‘ਚ ਬੰਦ ਭਾਈ ਸੰਦੀਪ ਸਿੰਘ ਦੇ ਭਰਾ ਭਾਈ ਮਨਦੀਪ ਸਿੰਘ ਦੀ ਹਮਾਇਤ ਤੇ ਆਉਣ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਤਰਨਤਾਰਨ ਜ਼ਿਮਨੀ ਚੋਣ ਦਾ ਬਿਗੁਲ ਵੱਜ ਚੁਕਾ ਹੈ ਅਤੇ ਸਮੂਹ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਰਹੇ ਹਨ ਅਤੇ ਅੱਜ ਪੰਥਕ ਧਿਰਾਂ ਵੱਲੋਂ ਸਾਂਝੇ ਉਮੀਦਵਾਰ ਜੇਲ੍ਹ ‘ਚ ਬੰਦ ਭਾਈ ਸੰਦੀਪ ਸਿੰਘ ਸਨੀ ਦੇ ਭਰਾ ਭਾਈ ਮਨਦੀਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ, ਇਸ ਮੌਕੇ […]

Continue Reading

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ 10 ਅਕਤੂਬਰ ਤੋਂ 29 ਅਕਤੂਬਰ ਤੱਕ  ਬਲਾਕ ਪੱਧਰ ਤੇ ਰੋਜਗਾਰ ਮੇਲੇ ਜਗਾਏ ਜਾਣਗੇ ।

ਗੁਰਦਾਸਪੁਰ,9 ਅਕਤੂਬਰ  (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਐਸ ਸਕਿਊਰਟੀ ਕੰਪਨੀ […]

Continue Reading