ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਲੰਗਰ ਬਾਬਾ ਬੁੱਢਾ ਸਾਹਿਬ ਗੁੱਜਰਪੁਰਾ ਅਜਨਾਲਾ ਦੇ ਪ੍ਰਬੰਧਕਾਂ ਵੱਲੋਂ 5 ਅਕਤੂਬਰ ਨੂੰ ਸਲਾਨਾ ਜੋੜ ਮੇਲੇ ਤੇ ਬਾਬਾ ਬੁੱਢਾ ਸਾਹਿਬ ਵਿਖੇ ਲੰਗਰ ਲਾਏ ਜਾਣਗੇ – ਜਥੇਦਾਰ ਸਤਨਾਮ ਸਿੰਘ ਖਾਪੜਖੇੜੀ

ਅੰਮ੍ਰਿਤਸਰ, ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਜੀ ਲੰਗਰ ਬਾਬਾ ਬੁੱਢਾ ਸਾਹਿਬ ਪਿੰਡ ਗੁੱਜਰਪੁਰਾ ਤਹਿਸੀਲ ਅਜਨਾਲਾ ਅੰਮ੍ਰਿਤਸਰ ਦੇ ਮੁੱਖੀ ਅਤੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨੇ ਇਸ ਅਸਥਾਨ ਦਾ ਮੁੱਖ ਸੇਵਾਦਾਰ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਮੁੱਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ […]

Continue Reading

ਪ੍ਰਦੀਪ ਕੁਮਾਰ ਨੇ ਲੋਕ ਨਿਰਮਾਣ ਵਿਭਾਗ ਪਠਾਨਕੋਟ ਵਿਖੇ ਸੰਭਾਲਿਆ ਕਾਰਜਕਾਰੀ ਇੰਜੀਨੀਅਰ ਦਾ ਚਾਰਜ

ਪਠਾਨਕੋਟ, ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–  ਨਿਗਰਾਨ ਇੰਜੀਨੀਅਰ ਹਰਜੋਤ ਸਿੰਘ ਦੀ ਹਜ਼ੂਰੀ ਵਿੱਚ ਇੰਜੀਨੀਅਰ ਪ੍ਰਦੀਪ ਕੁਮਾਰ ਨੇ ਕਾਰਜਕਾਰੀ ਇੰਜੀਨੀਅਰ, ਉੁਸਾਰੀ ਮੰਡਲ, ਲੋਕ ਨਿਰਮਾਣ ਵਿਭਾਗ ਪਠਾਨਕੋਟ ਦਾ ਚਾਰਜ ਸੰਭਾਲਿਆ। ਇਸ ਮੌਕੇ  ਨਿਗਰਾਨ ਇੰਜੀਨੀਅਰ ਹਰਜੋਤ ਸਿੰਘ, ਐਸਡੀਓ  ਰਸ਼ਪਾਲ ਸਿੰਘ ਢਿਲੋ , ਐਸਡੀਓ ਪਰਵਿੰਦਰ ਸਿੰਘ, ਐਸਡੀਓ ਰੋਹਨ , ਐਸਡੀਓ ਰਜਿੰਦਰ , ਅਤੇ ਬਾਕੀ ਸਟਾਫ ਦੇ ਨਾਲ  ਐਕਸੀਅਨ ਪ੍ਰਦੀਪ […]

Continue Reading

ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ‘ਮਿਸ਼ਨ ਚੜ੍ਹਦੀ ਕਲਾ’ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ-: ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫ਼ੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਮਿਸ਼ਨ […]

Continue Reading

ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ, ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਜਿਤਿਨ ਪ੍ਰਸਾਦ ਵੱਲੋਂ ਸੈਕਟਰ ਹੈੱਡਕੁਆਰਟਰ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ, ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਮਾਨਯੋਗ ਜਿਤਿਨ ਪ੍ਰਸਾਦ ਨੇ ਅੱਜ ਸੈਕਟਰ ਹੈੱਡਕੁਆਰਟਰ, ਗੁਰਦਾਸਪੁਰ ਦਾ ਦੌਰਾ ਕੀਤਾ। ਇਸ ਫੇਰੀ ਦੌਰਾਨ ਕੇਂਦਰੀ ਰਾਜ ਮੰਤਰੀ ਨੂੰ ਜਸਵਿੰਦਰ ਕੁਮਾਰ ਬਿਰਦੀ, ਡੀਆਈਜੀ, ਸੈਕਟਰ ਹੈੱਡਕੁਆਰਟਰ, ਗੁਰਦਾਸਪੁਰ ਨੇ “ਆਪ੍ਰੇਸ਼ਨ ਸਿੰਦੂਰ” ਬਾਰੇ ਜਾਣਕਾਰੀ ਦਿੱਤੀ, ਜੋ ਕਿ ਸੀਮਾ ਸੁਰੱਖਿਆ ਬਲ ਦੀ […]

Continue Reading

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਹੋਈ 8ਵੇਂ ਪੋਸ਼ਣ ਮਾਹ ਦੀ ਸ਼ੁਰੂਆਤ 17 ਸਤੰਬਰ ਤੋਂ 16 ਅਕਤੂਬਰ 2025 ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਾਹ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਮੁੱਖ ਪਾਰਕ ਚ ਸ਼ਹੀਦਾਂ ਦੇ ਨਾ ਤੇ ਬਣੇਗਾ ਸਮਾਰਕ

ਸ਼ਹੀਦਾਂ ਦੇ ਪਰਿਵਾਰਾਂ ਕੋਲੋਂ 15 ਦਿਨਾਂ ਵਿੱਚ ਸ਼ਹੀਦਾਂ ਦੇ ਨਾਂ ਅਤੇ ਦਸਤਾਵੇਜ਼ ਮੰਗੇਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ ) – ਕਮਾਂਡਰ ਬਲਜਿੰਦਰ ਵਿਰਕ (ਰਿਟਾ:), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਮੁੱਖ ਪਾਰਕ ਵਿੱਚ ਉਨ੍ਹਾਂ ਦੀ ਯਾਦ ਵਿੱਚ ਸਮਾਰਕ ਬਣਾਇਆ ਜਾਵੇਗਾ। ਇਸ ਸਮਾਰਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂ ਧੰਨ ਦੀ ਭਲਾਈ ਲਈ ਰਾਹਤ ਕਾਰਜ ਜਾਰੀ

235 ਪਿੰਡਾਂ ‘ਚ 70486 ਜਾਨਵਰ ਹੜ੍ਹਾਂ ਤੋਂ ਪ੍ਰਭਾਵਿਤ ਹੋਏਗੁਰਦਾਸਪੁਰ, 18  ਸਤੰਬਰ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਟੀਮਾਂ ਜਿੱਥੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ ਓਥੇ ਪਸ਼ੂ ਪਾਲਣ ਵਿਭਾਗ […]

Continue Reading

ਪਟਿਆਲਾ ਜੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਨੂੰ ਕੁੱਟ ਮਾਰ ਰਾਹੀਂ ਜ਼ਖ਼ਮੀ  ਕਰਨ ਉਪਰੰਤ ਹਸਪਤਾਲ ਦਾਖਲ ਕਰਵਾਉਣ ਦੀ ਬਜਾਏ ਸੰਗਰੂਰ ਜੇਲ੍ਹ ‘ਚ ਭੇਜਣ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਅੱਜ ਤੋਂ ਪੰਜ ਦਿਨ ਪਹਿਲਾਂ ਖ਼ਬਰ ਆਈ ਕਿ ਸ਼ਿਵਸੈਨਾ ਮੁਖੀ ਅਤੇ ਸਿਖਾਂ ਨੂੰ ਬੁਰਾ ਭਲਾ ਦੱਸਣ ਵਾਲੇ ਸੂਰੀ ਨੂੰ ਗੱਡੀ ਚਾੜ੍ਹਨ ਵਾਲੇ ਭਾਈ ਸੰਦੀਪ ਸਿੰਘ ਉਰਫ ਸਨੀ ਨੇ ਪਟਿਆਲਾ ਜੇਲ੍ਹ’ਚ ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀ ਤਿੰਨ ਪੁਲਿਸ ਅਧਿਕਾਰੀਆਂ ਨੂੰ ਬਹੁਤ ਬੁਰੀ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਹੈ ਅਤੇ ਉਹ ਜੇਰੇ […]

Continue Reading

ਜ਼ਮੀਨ ਦੀ ਗਿਰਦਾਵਰੀ ਕਰਨ ਸਮੇਂ ਮਾਲ ਅਧਿਕਾਰੀ ਜ਼ਿੰਮੇਵਾਰੀ ਨਾਲ ਕੰਮ ਕਰਨ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਜ਼ਿਲ੍ਹਾ ਗੁਰਦਾਸਪੁਰ 343 ਪਟਵਾਰੀ ਵਿਸ਼ੇਸ਼ ਗਿਰਦਾਵਰੀ ਉੱਪਰ ਲੱਗੇ – ਰੰਧਾਵਾ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ – ਰੰਧਾਵਾਡੇਰਾ ਬਾਬਾ ਨਾਨਕ, 17 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਲਗਾਤਾਰ […]

Continue Reading

ਮੰਡੀ ਬੋਰਡ ਦੇ ਉੱਚ ਅਧਿਕਾਰੀ ਨੇ ਰਹਿੰਦ ਖੂੰਹਦ ਦੇ ਨਿਪਟਾਰੇ ਸਬੰਧੀ ਪੇਸ਼ ਕੀਤੀ ਨਿਵੇਕਲੀ ਮਿਸਾਲ,

ਐਕਸੀਅਨ ਬਲਦੇਵ ਸਿੰਘ ਬਾਜਵਾ ਨੇ ਪਿਛਲੇ ਕਈ ਸਾਲਾਂ ਤੋਂ ਖੇਤਾਂ ਵਿੱਚ ਨਹੀਂ ਲਗਾਈ ਅੱਗਐਕਸੀਅਨ ਬਲਦੇਵ ਸਿੰਘ ਬਾਜਵਾ ਨੇ ਆਪਣੇ ਖੇਤਾਂ ਵਿੱਚ ਨਾਨਕ ਬਗੀਚੀ ਤਹਿਤ 250 ਪੌਦੇ ਵੀ ਲਗਾਏਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਗੁਰਦਾਸਪੁਰ ਜ਼ਿਲ੍ਹੇ […]

Continue Reading