ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਫੇਰੀ ਨੂੰ ਲੈ ਕੇ ਰਮਨ ਬਹਿਲ ਨੇ ਰੱਖੀਆਂ ਵੱਡੀਆਂ ਮੰਗਾਂ

ਹੜ੍ਹ ਪੀੜਤਾਂ ਲਈ ਵੱਡਾ ਪੈਕੇਜ ਦੇ ਨਾਲ ਨਾਲ ਆਰਡੀਐਫ ਅਤੇ ਜੀਐਸਟੀ ਦੇ ਰੋਕੇ 60 ਹਜ਼ਾਰ ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਸਮੇਤ ਹੜ੍ਹ ਪ੍ਰਭਾਵਿਤ ਹੋਰ ਇਲਾਕਿਆਂ ਵਿੱਚ 9 ਸਤੰਬਰ ਦੀ ਆਮਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ ਪ੍ਰਭਾਵਿਤ ਲੋਕਾਂ ਦੇ ਹੋਏ ਨੁਕਸਾਨ ਦਾ ਹਵਾਈ ਜਹਾਜ਼ ਰਾਹੀਂ ਜਾਇਜ਼ਾ ਲੈਣ ਤੋਂ ਬਾਅਦ ਦੇ ਸਕਦੇ ਹਨ ਪੰਜਾਬ ਨੂੰ ਵੱਡਾ ਪੈਕੇਜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–  ਪੰਜਾਬ ਦੇ ਹੜ ਪ੍ਰਭਾਵਿਤ ਲੋਕਾਂ ਨਾਲ ਹਰ ਸੂਬੇ ਦੇ ਆਗੂਆਂ ਵੱਲੋਂ ਚਿੰਤਾ ਜਤਾਈ ਜਾ ਰਹੀ ਉਥੇ ਕਈ ਸੂਬਿਆਂ ਤੋਂ ਹੜ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਅਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ ਪ੍ਰਭਾਵਿਤ ਸੂਬਿਆਂ ਹਿਮਾਚਲ, ਜੰਮੂ ਕਸ਼ਮੀਰ ਤੇ ਪੰਜਾਬ ਦਾ ਹਵਾਈਂ ਜਾਇਜ਼ ਰਾਹੀਂ ਜਾਇਜ਼ਾ ਲੈਣ ਆ […]

Continue Reading

ਜਿਲ੍ਹਾ ਤਰਨਤਾਰਨ ਦੇ ਪਿੰਡ ਜਾਮਾ ਰਾਹ ਵਿਖੇ ਦੋ ਸਕੇ ਭਰਾਵਾਂ ਦਾ ਚਿੱਟੇ ਦੇ ਓਵਰਡੋਜ ਨਾਲ ਮਰਨਾ ਪੰਜਾਬ ਸਰਕਾਰ ਵੱਲੋਂ ਜੰਗ ਨਸ਼ਿਆਂ ਵਿਰੁੱਧ ਮੁਹਿੰਮ ਤੇ ਕਈ ਸਵਾਲ ਪੈਦਾ ਕਰਦਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਅਤੇ ਸਰਕਾਰ ਦਾ ਆਪਣਾ ਦਾਹਵਾ ਹੈ ਕਿ ਇਸ ਮੁਹਿੰਮ ਤਹਿਤ ਚਿੱਟਾ ਵੇਚਣ ਵਾਲੇ ਲੋਕਾਂ ਦੇ ਘਰ ਢਹਿ ਢੇਰੀ ਕੀਤੇ ਗਏ, ਹਜ਼ਾਰਾਂ ਦੀ ਗਿਣਤੀ’ਚ ਨਸ਼ੇ ਦੇ ਵਪਾਰੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ,ਪਰ ਇੰਜ ਲੱਗ ਰਿਹਾ ਹੈ ਕਿ ਚਿੱਟਾ ਤੇ […]

Continue Reading

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ- ਨੁਕਸਾਨੇ ਗਏ ਘਰਾਂ ਵਿੱਚ ਜਾ ਕੇ ਪੀੜਤਾਂ ਦਾ ਦੁੱਖ ਦਰਦ  ਸੁਣਿਆ

ਗ਼ਰੀਬ ਅਤੇ ਮਜ਼ਦੂਰ ਵਰਗ ਦੀ ਆਵਾਜ਼ ਸਰਕਾਰ ਤਕ ਪਹੁੰਚਾਵਾਂਗਾ – ਚੇਅਰਮੈਨ ਜਸਵੀਰ ਸਿੰਘ ਗੜ੍ਹੀ ਰਾਸ਼ਨ ਦੀਆ ਕਿੱਟਾਂ ਅਤੇ ਦਵਾਈਆਂ ਵੱਖ-ਵੱਖ ਸਥਾਨਾਂ ਤੇ ਵੰਡੀਆਂ ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–  ਜਸਵੀਰ ਸਿੰਘ ਗੜ੍ਹੀ, ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀ, ਕਮਿਸ਼ਨ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚੇ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪੰਜਾਬ ਸਰਕਾਰ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫੇਰੀ ਦੌਰਾਨ ਵਿਸ਼ੇਸ਼ ਪੈਕੇਜ ਦੇ ਕੇ ਜਾਣ – ਸੰਧਵਾਂ ਗੁਰਦਾਸਪੁਰ, 08 ਸਤੰਬਰ (ਸਰਬਜੀਤ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਅਤੇ ਜੈਨਪੁਰ […]

Continue Reading

ਹਿਮਾਂਸ਼ੂ ਅਗਰਵਾਲ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਆਰਜ਼ੀ ਚਾਰਜ ਸੰਭਾਲਦਿਆਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਦੇਣ ਦੀਆਂ ਹਦਾਇਤਾਂ ਜਾਰੀ ਕਿਹਾ, ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦੀ ਰਿਪੋਰਟ 48 ਘੰਟਿਆਂ ਦੇ ਅੰਦਰ ਜਮ੍ਹਾਂ ਕਰਵਾਈ ਜਾਵੇ ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣਗੇ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪੀੜ੍ਹਤਾਂ […]

Continue Reading

ਹੜ੍ਹ ਪ੍ਰਭਾਵਿਤ ਸਰਹੱਦੀ ਇਲਾਕੇ ਵਿੱਚ ਬੀ.ਐੱਸ.ਐੱਫ. ਵੱਲੋਂ ਮੁਫ਼ਤ ਮੈਡੀਕਲ ਅਤੇ ਵੈਟਰਨਰੀ ਕੈਂਪ ਦਾ ਆਯੋਜਨ

ਗੁਰਦਾਸਪੁਰ, 08 ਸਤੰਬਰ (ਸਰਬਜੀਤ ਸਿੰਘ) – ਬਾਰਡਰ ਸਕਿਉਰਿਟੀ ਫੋਰਸ (ਬੀ.ਐੱਸ.ਐੱਫ਼.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ ਸਿਵਿਕ ਐਕਸ਼ਨ ਪ੍ਰੋਗਰਾਮ ਦੇ ਤਹਿਤ ਸਰਹੱਦੀ ਖੇਤਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਪ੍ਰਾਇਮਰੀ ਸਕੂਲ, ਆਧੀਆਂ ਅਤੇ ਸਰਕਾਰੀ ਸਕੂਲ ਚੰਦੂ ਵਡਾਲਾ ਵਿਖੇ ਮੁਫ਼ਤ ਮੈਡੀਕਲ ਅਤੇ ਵੈਟਰਨਰੀ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦਾ […]

Continue Reading

ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਦਿਨ-ਰਾਤ ਲੱਗੀਆਂਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਪਿੰਡਾਂ ਵਿੱਚ ਕੀਤੀ ਜਾ ਰਹੀ ਹੈ ਫੌਗਿੰਗਦੀਨਾਨਗਰ/ਗੁਰਦਾਸਪੁਰ, 07 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਹੜ੍ਹਾਂ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ, ਹਰ ਸੰਭਵ ਮਦਦ ਕੀਤੀ ਜਾਵੇਗੀ – ਵਿਧਾਇਕ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 07 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਵੱਲੋਂ ਆਪਣੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਜੀਉਜਲਾਹੀ ਤੇ ਸ਼ਾਲੇਚੱਕ ਵਿਖੇ ਪਹੁੰਚ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ […]

Continue Reading

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮਗਰੀ ਵੰਡਣ ਕੰਮ ਜਾਰੀ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸਮੱਸਿਆਵਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ ਕੰਮਮਕੌੜਾ ਪੱਤਣ/ਗੁਰਦਾਸਪੁਰ,  07 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ […]

Continue Reading