ਸਰਹੱਦਾਂ ਦੀ ਰਾਖੀ ਕਰਨ ਵਾਲੇ ਬੀ.ਐੱਸ.ਐੱਫ਼ ਦੇ ਜਵਾਨ ਹੜ੍ਹਾਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣ ਲਈ ਵੀ ਅੱਗੇ ਆਏ
ਬੀ.ਐੱਸ.ਐੱਫ. ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਚਲਾਏ ਜਾ ਰਹੇ ਹਨ ਬਚਾਅ ਕਾਰਜਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ ) – ਭਾਰਤੀ ਸਰਹੱਦ ਦੀ ਰਾਖੀ ਕਰਨ ਵਾਲੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਹੜ੍ਹਾਂ ਦੌਰਾਨ ਵੀ ਲੋਕਾਂ ਦੀ ਸੁਰੱਖਿਆ ਲਈ ਅੱਗੇ ਆਏ ਹਨ। ਗੁਰਦਾਸਪੁਰ ਸੈਕਟਰ ਹੈੱਡਕੁਆਟਰ ਦੇ ਅਧਿਕਾਰੀਆਂ ਤੇ ਜਵਾਨਾਂ ਵੱਲੋਂ ਰਾਵੀ ਦਰਿਆ ਦੇ […]
Continue Reading

