ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ

ਸਰਕਾਰ ਨੇ ਝੋਨੇ ਦੀ ਫ਼ਸਲ ਲਈ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕੀਤੀ ਜਾਵੇ ਅਤੇ ਖ਼ਰੀਫ਼ ਸੀਜ਼ਨ ਦੌਰਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ […]

Continue Reading

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਸੀ ਪਾਰਟੀਆਂ ਨੂੰ ਬੀ.ਐੱਲ.ਏ. ਦੀ ਨਿਯੁਕਤੀ ਕਰਨ ਦੀ ਅਪੀਲ ਕੀਤੀ

ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਮਾਣਯੋਗ ਚੋਣ ਕਮਿਸ਼ਨ, ਭਾਰਤ ਵੱਲੋਂ ਵੋਟਰ ਸੂਚੀਆਂ ਦੀ ਤਿਆਰੀ/ਸੁਧਾਈ ਦੀ ਪ੍ਰੀਕ੍ਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਵੋਟਰ ਸੂਚੀ ਵਿੱਚ ਹੋਰ ਸੁਧਾਰ ਲਿਆਉਣ ਲਈ ਬੂਥ ਲੈਵਲ ਏਜੰਟਾਂ (ਬੀ.ਐੱਲ.ਏ.) ਦੀ ਨਿਯੁਕਤੀ […]

Continue Reading

ਜਸ਼ਨ-ਏ-ਅਜ਼ਾਦੀ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰ੍ਹਾਂ ਤਿਆਰ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ) – ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਅਤੇ 78ਵੀਂ ਵਰ੍ਹੇਗੰਢ ਮੌਕੇ 15 ਅਗਸਤ 2025 ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ […]

Continue Reading

ਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਮਰਹੂਮ ਰਣਦੀਪ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ

ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ – ਰਮਨ ਬਹਿਲ ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)–  ਪਿੰਡ ਬੱਬੇਹਾਲੀ ਦੇ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਜਿਸ ਦੀ ਬੀਤੀ 5 ਜੂਨ ਨੂੰ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਢਾਰਸ ਦੇਣ ਲਈ ਪੰਜਾਬ ਸਰਕਾਰ ਅੱਗੇ ਆਈ ਹੈ।  ਪੰਜਾਬ ਹੈਲਥ ਸਿਸਟਮਜ਼ […]

Continue Reading

ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਐਸ ਜੀ ਪੀ ਸੀ ਪ੍ਰਧਾਨ ਧਾਮੀ ਵੱਲੋਂ 420 ਦਾ ਕੇਸ ਦਰਜ ਕਰਵਾਉਣ ਵਾਲੇ ਬਿਆਨ ਦੀ ਕੋਈ ਤੁਕ ਨਹੀਂ ਬਣਦੀ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ,  13 ਅਗਸਤ (ਸਰਬਜੀਤ ਸਿੰਘ)–  ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੇ ਹੁਕਮਾਂ ਤਹਿਤ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਨਵੇਂ ਬਣੇ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਪੰਥਕ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਅਜ਼ਾਦੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

ਪੰਜਾਬ ਪੁਲਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ, ਪੰਜਾਬ ਪੁਲਸ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਫੁੱਲ ਡਰੈੱਸ ਰਿਹਰਸਲ ਦੌਰਾਨ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, […]

Continue Reading

ਡਿਪਟੀ ਕਮਿਸ਼ਨਰ ਨੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਸਮੂਹਿਕ ਸਹੁੰ ਚੁਕਾਈ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਨਸ਼ਾ ਮੁਕਤ ਭਾਰਤ ਅਭਿਆਨ (ਐੱਨ.ਐੱਮ.ਬੀ.ਏ.) ਦੀ ਪੰਜਵੀਂ ਵਰ੍ਹੇਗੰਢ ਮੌਕੇ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਕਰੀਬ 2500 ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਇੱਕ ਸਮੂਹਿਕ ਸਹੁੰ ਚੁਕਾਈ ਗਈ। ਇਸ ਮੌਕੇ […]

Continue Reading

ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਦਾ ਖੰਡਨ ਕੀਤਾ

ਕਿਹਾ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਦਿਨ-ਰਾਤ ਕੰਮ ਕਰਦੇ ਰਹਿਣਗੇਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਦਾ ਗਰਾਫ਼ ਉੱਚਾ ਹੋਇਆ – ਜਗਰੂਪ ਸਿੰਘ ਸੇਖਵਾਂਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੁਝ ਸ਼ਰਾਰਤੀ […]

Continue Reading

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪੋਲਸੀ ਵਾਪਸੀ, ਨਹੀਂ ਬਣੇਗੀ ਭਵਿੱਖ’ਚ ਆਪ ਦੀ ਸਰਕਾਰ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਏਦੇ’ਚ ਕੋਈ ਦੋ ਰਾਵਾ ਨਹੀਂ? ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਬਹੁਤ ਇਮਾਨਦਾਰ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਕੁੱਝ ਕੰਮ ਪ੍ਰਸੰਸਾਯੋਗ ਹਨ,ਪਰ ਦਿੱਲੀ ਤੋਂ ਨਕਾਰੇ ਆਪ ਦੇ ਕੁਝ ਅਖੌਤੀ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਕੰਗਾਲ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋਮਾਲ ਕਰਨ ਲਈ ਲਿਆਂਦੀ ਲੈਂਡ ਪੂਲਿੰਗ ਪੋਲਸੀ ਭਗਵਾਨ ਮਾਨ […]

Continue Reading

ਪੰਜ ਮੈਂਬਰੀ ਕਮੇਟੀ ਨੇ ਭਰਤੀ ਪ੍ਰਕਿਰਿਆ ਤੋਂ ਬਾਦ ਗਿਆਨੀ ਹਰਪ੍ਰੀਤ ਸਿੰਘ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਤੇ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਨਿਯੁਕਤ ਕਰ ਵਧੀਆ ਫੈਸਲਾ ਲਿਆ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਦੋ ਦਸੰਬਰ ਦੇ ਹੁਕਮਾਂ ਉਪਰੰਤ ਪੰਜ ਮੈਂਬਰੀ ਕਮੇਟੀ ਨੇ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਵੇਂ ਅਕਾਲੀ ਦਲ ਦਾ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਬਣਾਇਆ ਅਤੇ ਪੰਥਕ ਕੌਂਸਲ ਦੀ ਚੇਅਰਪਰਸਨ ਬੀਬੀ ਸਤਵੰਤ ਕੌਰ ਨੂੰ ਬਣਾ ਕੇ ਵਧੀਆ ਤੇ ਸ਼ਲਾਘਾਯੋਗ ਕਦਮ ਪੁੱਟਿਆ ਹੈ ਅਤੇ ਹੁਣ ਅਸਲੀ ਤੇ ਨਕਲੀ ਅਕਾਲੀ ਦਲ ਦਾ […]

Continue Reading