ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ – ਸਹਾਇਕ ਕਮਿਸ਼ਨਰ
ਗੁਰਦਾਸਪੁਰ, 04 ਅਗਸਤ (ਸਰਬਜੀਤ ਸਿੰਘ) – ਸਹਾਇਕ ਕਮਿਸ਼ਨਰ (ਜਨਰਲ) ਆਦਿੱਤਯ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਰੋਡ ਸੇਫ਼ਟੀ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਆਦਿੱਤਯ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਜੋ […]
Continue Reading

