ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ, 175 ਪਰਿਵਾਰਾਂ ਨੂੰ ਮਿਲੇਗਾ ਆਪਣੇ ਘਰਾਂ ਦੀ ਮਾਲਕੀ ਦਾ ਹੱਕ
80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗੀ ਘਰਾਂ ਦੀ ਕਾਨੂੰਨੀ ਮਾਲਕੀ: ਰਮਨ ਬਹਿਲ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ […]
Continue Reading
