ਪੰਜਾਬ ਸਰਕਾਰ ਵੱਲੋਂ ਰੱਖੜ ਪੁਨਿਆ ਦੇ ਮੇਲੇ ਨੂੰ ਮੁੱਖ ਰੱਖਦਿਆਂ ਬਾਬਾ ਬਕਾਲਾ ਦੇ ਨਾਲ ਲੱਗਦੇ ਪਿੰਡਾਂ ਦੇ ਹਾਈ ਤੇ ਮਿਡਲ ਸਕੂਲਾਂ ਨੂੰ ਬੰਦ ਰੱਖਣ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦੇਣੇ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ
ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਹਰ ਸਾਲ ਰੱਖੜਪੁੱੱਨਿਆ ਤੇ ਭਾਰੀ ਜੋੜ ਮੇਲਾ ਲਗਦਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੁੰਦੇ ਹਨ ਅਤੇ ਪੰਜਾਬ ਦੀਆ ਸਾਰੀਆ ਸਿਆਸੀ ਪਾਰਟੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੁਨਿਆ […]
Continue Reading
