ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ-ਐਡਵੋਕੇਟ ਆਰਕੇ ਨਡਾਲਾ
ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਦਿਨਾਨਗਰ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਉਦਘਾਟਨਾਂ ਅਤੇ ਨੀਂਹ ਪੱਥਰਾਂ ਦੇ ਨਾਮ ‘ਤੇ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਕ੍ਰੈਡਿਟ ਲੈਣ ਦੀ ਦੌੜ ਲੱਗੀ ਹੋਈ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਸਭ ਤੋਂ ਪਹਿਲਾਂ, ਸ਼ਹਿਰ […]
Continue Reading

