ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ ਆਫਿਸ) ਐਸੋਸੀਏਸ਼ਨ ਵੱਲੋਂ ਕਲਰਕ/ਜੂਨੀਅਰ ਅਸਿਸਟੈਂਟਾਂ ਦੀਆਂ ਪਰਮੋਸ਼ਨਾਂ ਸਿਖਿਆ ਵਿਭਾਗ ਵੱਲੋਂ ਨਾ ਕਰਨ ਕਰਕੇ 13 ਅਕਤੂਬਰ 2025 ਤੋ 18 ਅਕਤੂਬਰ ਤੱਕ ਸਮੇਂ ਲਈ ਹੜਤਾਲ
ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਿਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਭ ਆਫਿਸ) ਐਸੋਸੀਏਸ਼ਨ ਵੱਲੋਂ ਕਲਰਕਾਂ/ਜੂਨੀਅਰ ਅਸਿਸਟੈਂਟਾਂ ਦੀਆਂ ਤੁਰੰਤ ਪਰਮੋਸਨਾ ਲਈ ਮੰਗ ਕੀਤੀ ਗਈ ਹੈ। ਐਸੋਸੀਏਸ਼ਨ ਨੇ ਅਜ ਯਾਦ ਪੱਤਰ ਰਾਹੀਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਿਆ ਹੈ ਕਿ ਕਈ ਸਾਲਾਂ ਤੋਂ ਕਲਰਕ/ਜੂਨੀਅਰ ਅਸਿਸਟੈਂਟ ਪਰਮੋਸ਼ਨਾਂ ਤੋਂ ਵਾਂਝੇ ਹਨ। ਇਨ੍ਹਾਂ ਪ੍ਮੋਸ਼ਨਾਂ ਦੇ ਨਾ ਹੋਣ ਕਾਰਨ ਬਹੁਤ […]
Continue Reading

