ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਗੁਰਦਾਸਪੁਰ, 24 ਸਤੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਖ਼ਰੀਫ਼ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਕੁਲ […]
Continue Reading

