ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ
ਕਲਾਨੌਰ/ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। […]
Continue Reading

