ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਐਮਪੀ ਅੰਮ੍ਰਿਤ ਪਾਲ ਸਿੰਘ ਦੀ ਪਰੂਲ ਅਰਜੀ ਖਾਰਿਜ,ਸੈਸ਼ਨ ਤੋਂ ਗੈਰ ਹਾਜ਼ਰ ਕਰਕੇ ਹੋ ਸਕਦੀ ਮੈਂਬਰਸ਼ਿਪ ਖਤਮ ! ਭਵਿੱਖ ਕਰੇਗਾ ਤਹਿ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਤਰਨਤਾਰਨ ਤੋਂ ਐਮ ਪੀ ਅੰਮ੍ਰਿਤਪਾਲ ਸਿੰਘ ਆਪਣੇ ਹਲਕੇ ਤੋਂ ਭਾਰੀ ਬਹੁਮਤ ਨਾਲ ਜਿੱਤ ਗਏ ਸਨ ਅਤੇ ਅੱਜ ਕੱਲ੍ਹ ਉਹ ਡਿੱਬਰੂਗੜ ਜੇਲ੍ਹ ‘ਚ ਬੰਦ ਹਨ ਜਦੋਂ ਕਿ ਐਮ ਪੀ ਬਣਨ ਤੋਂ ਬਾਅਦ ਉਸ ਨੂੰ ਆਪਣੇ ਹਲਕੇ ਦੀ ਗੱਲ ਕਰਨ ਲਈ ਸੈਸ਼ਨ ਵਿੱਚ ਹਾਜ਼ਰ ਹੋਣ ਦਾ ਮੌਕਾ ਨਹੀਂ ਮਿਲ ਸਕਿਆ ? ਉਹਨੇ […]
Continue Reading

