ਜੱਚੇ-ਬੱਚੇ ਦੀ ਮੌਤ ਦਰ ਨੂੰ ਘਟਾਉਣ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ – ਡਿਪਟੀ ਕਮਿਸ਼ਨਰ
ਗਰਭਵਤੀ ਮਾਵਾਂ ਦੀ ਦੇਖਭਾਲ ਲਈ ਟੈਲੀਮੈਡੀਸਨ ਨੂੰ ਵਧਾਇਆ ਜਾਵੇਗਾ ਆਮ ਆਦਮੀ ਕਲੀਨਿਕਾਂ ਵਿੱਚ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ `ਤੇ ਹੋਈ ਟ੍ਰੇਨਿੰਗ ਗੁਰਦਾਸਪੁਰ, 15 ਜੂਨ ( ਸਰਬਜੀਤ ਸਿੰਘ) – ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਗਰਭਵਤੀ ਮਾਵਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਵਿਸ਼ੇ `ਤੇ ਆਮ ਆਦਮੀ ਕਲੀਨਿਕਾਂ ਦੇ […]
Continue Reading

