ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ
ਵੱਖ-ਵੱਖ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕ ਆਪਣੇ ਵਾਹਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿੱਚ ਹੀ ਲਗਾਉਣ – ਏ.ਡੀ.ਸੀ. ਡਾ. ਬੇਦੀ ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਟਰੈਫ਼ਿਕ […]
Continue Reading

