11 ਜੂਨ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ -ਐਸ.ਡੀ.ਓ ਬਾਜਵਾ
ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਉਪ ਮੰਡਲ ਅਫਸਰ ਦਿਹਾਤੀ ਗੁਰਦਾਸਪੁਰ ਇੰਜੀ ਹਿਰਦੇਪਾਲ ਸਿੰਘ ਬਾਜਵਾ ਨੇ ਕਿਹਾ ਕਿ 132 ਕੇਵੀ ਸਬ ਸਟੇਸ਼ਨ ਦਾ ਨਵੀਨੀਕਰਨ ਹੋਣ ਕਰਕੇ,66 ਕੇ.ਵੀ ਬਿਜਲੀ ਘਰ ਸਕੀਮ ਨੰ:7 ਤਿੱਬੜੀ ਰੋਡ ਵਿਖੇ ਬਿਜਲੀ ਦੀ ਜ਼ਰੂਰੀ ਮੁਰੰਮਤ ਲਈ ਮਿਤੀ 11 ਜੂਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 3 […]
Continue Reading

