ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ
ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/, https://www.youtube.com/@TheCEOPunjab ਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ। ਵਧੀਕ ਜ਼ਿਲ੍ਹਾ ਚੋਣ […]
Continue Reading

