ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਆਨਲਾਈਨ ਦਾਖਲਾ ਸ਼ੁਰੂ

ਵਧੇਰੇ ਜਾਣਕਾਰੀ ਲਈ ਵਿਦਿਆਲਿਆ ਦੇ ਹੈਲਪ ਡੈਸਕ ਨੰਬਰ 97810-24346 ਅਤੇ 94658-77303 ’ਤੇ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਜ਼ਿਲ੍ਹਾ ਗੁਰਦਾਸਪੁਰ) ਦੇ ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2023-2024 ਦੌਰਾਨ 6 ਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਅਪਲਾਈ […]

Continue Reading

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 19 ਜਨਵਰੀ ਤੋਂ 30 ਜਨਵਰੀ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਏ ਜਾਣਗੇ ਰੋਜ਼ਗਾਰ ਮੇਲੇ

ਐੱਸ.ਆਈ.ਐੱਸ ਸਕਿਉਰਟੀ ਕੰਪਨੀ ਵਲੋਂ ਸਕਿਉਰਟੀ ਗਾਰਡ ਦੀ ਭਰਤੀ ਕੀਤੀ ਜਾਵੇਗੀ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਇਨ੍ਹਾਂ ਯਤਨਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 19 ਜਨਵਰੀ ਤੋਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 11 ਫਰਵਰੀ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 11 ਫਰਵਰੀ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ […]

Continue Reading

ਪਿੰਡ ਸ਼ਹੂਰਕਲਾਂ ਵਿਖੇ ਮਿਸ਼ਨ ਅਬਾਦ ਤਹਿਤ ਲੱਗੇ ਕੈਂਪ ਵਿੱਚ 400 ਤੋਂ ਵੱਧ ਵਿਅਕਤੀਆਂ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਉਠਾਇਆ

ਕੈਂਪ ਦੌਰਾਨ ਮੌਕੇ ’ਤੇ ਹੋਏ ਕੰਮਾਂ ਤੋਂ ਸਰਹੱਦੀ ਪਿੰਡਾਂ ਦੇ ਵਸਨੀਕ ਬੇਹੱਦ ਖੁਸ਼ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਮਿਸ਼ਨ ‘ਅਬਾਦ’ (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪ […]

Continue Reading

ਅੱਜ ਸ਼ਹਿਰ ਅਤੇ ਪੈਂਡੂ ਇਲਾਕੇ ਦੀ ਬਿਜਲੀ ਰਹੇਗੀ ਬੰਦ-ਇੰਜੀ. ਹਿਰਦੇਪਾਲ ਸਿੰਘ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)–ਉਪ ਮੰਡਲ ਅਫਸਰ ਸਬ ਅਰਬਨ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੂੰ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਹਰਦੋਛੰਨੀ ਰੋਡ ਗੁਰਦਾਸਪੁਰ ਤੋਂ ਚੱਲਦੇ 66 ਕੇ.ਵੀ ਜੌੜਾ ਛੱਤਰਾਂ ਲਾਈਨ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ | ਇਸ ਕਾਰਨ 132 ਕੇ.ਵੀ ਸ/ਸ) ਤੋਂ ਚੱਲਦੀ 66 ਕੇ.ਵੀ ਪੁੱਡਾ ਕਲੋਨੀ ਬਟਾਲਾ ਰੋਡ, 66 ਕੇ.ਵੀ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਘੜ ਸਿਆਣੀ ਸੋਚ ਦੀ ਬਦੌਲਤ ਪੰਜ ਮਹੀਨਿਆਂ ਦੌਰਾਨ ਸੂਬੇ ਭਰ ’ਚ 10 ਲੱਖ ਤੋਂ ਵੱਧ ਮਰੀਜ਼ਾਂ ਨੇ ਖੋਲੇ ਗਏ ਆਮ ਆਦਮੀ ਕਲੀਨਿਕਾਂ ’ਚੋਂ ਇਲਾਜ ਕਰਵਾਇਆ – ਚੇਅਰਮੈਨ ਰਮਨ ਬਹਿਲ

ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ 34 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ – ਚੇਅਰਮੈਨ ਬਹਿਲ ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਦੀ ਜਾ ਰਹੀ ਹੈ ਜਿਸ ਤਹਿਤ ਸੂਬੇ ਭਰ ਵਿੱਚ ਖੁੱਲੇ ਆਮ ਆਦਮੀ ਕਲੀਨਿਕਾਂ ਲੋਕਾਂ […]

Continue Reading

ਉਦਯੋਗਾਂ ਨੂੰ ਪੰਜਾਬ ਵਿੱਚ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਮੱਦੇਨਜਰ ਵਿਚਾਰ ਵਟਾਂਦਰਾ ਕੀਤਾ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)–ਅੱਜ ਚੰਡੀਗੜ੍ਹ ਸਥਿਤ ਪੰਜਾਬ ਟਰੇਡ ਕਮਿਸ਼ਨ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਵੱਖ-ਵੱਖ ਜ਼ਿਲਿ੍ਹਆ ਦੇ ਟ੍ਰੇਡ ਵਿੰਗ ਦੇ ਜਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਉਦਯੋਗਾਂ ਨੂੰ ਪੰਜਾਬ ਵਿੱਚ ਲਿਆਉਣ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਮੱਦੇਨਜਰ ਵਿਚਾਰ ਵਟਾਂਦਰਾ ਕੀਤਾ ਗਿਆ | ਵਪਾਰੀ ਵਰਗ ਦੇ ਹਿੱਤਾਂ […]

Continue Reading

ਜੀਰਾ ਫੈਕਟਰੀ ਬੰਦ ਕਰਨ ਦੇ ਐਲਾਨ ਪੰਜਾਬ ਦੇ ਮਜਦੂਰਾਂ ਤੇ ਕਿਸਾਨਾਂ ਦੀ ਇੱਕ ਮਿਸਾਲੀ ਜਿੱਤ-ਬਖਤਪੁਰਾ

ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ)—ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੀਰਾ ਫੈਕਟਰੀ ਬੰਦ ਕਰਨ ਦੇ ਐਲਾਨ ਨੂੰ ਪੰਜਾਬ ਦੇ ਮਜ਼ਦੂਰਾਂ ਕਿਸਾਨਾਂ ਦੀ ਇੱਕ ਮਿਸਾਲੀ ਜਿੱਤ ਦਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਦਾ […]

Continue Reading

ਜਿਲੇ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿੱਚ ਸਕੱਤਰ ਤੈਨਾਤ ਨਾ ਹੋਣ ਕਰਕੇ ਅਜੇ ਤੱਕ ਪੈਨਸ਼ਨਰ ਅਤੇ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ

ਮੰਤਰੀ ਦੇ ਭਰੋਸੇ ਦਿਵਾਉਣ ਦੇ ਬਾਵਜੂਦ ਅਜੇ ਤੱਕ ਨਹੀਂ ਹੋਇਆ ਸਕੱਤਰ ਤੈਨਾਤਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ਦੀ ਮਾਰਕਿਟ ਕਮੇਟੀ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਤੋਂ ਰਿਟਾਇਰ ਹੋਏ ਸਮੂਹ ਮੁਲਾਜ਼ਮਾਂ ਨੂੰ ਮਹੀਨਾਵਾਰ ਮਿਲਦੀ ਤਨਖਾਹ ਪੈਨਸ਼ਨ ਅਜੇ ਤੱਕ ਖਾਤਿਆ ਵਿੱਚ ਨਹੀਂ ਪਾਈ ਗਈ ਹੈ |ਜਿਸ ਕਾਰਨ ਪੈਨਸ਼ਨਰਾਂ ਨੂੰ ਆਪਣੇ ਘਰ ਦਾ ਗੁਜਾਰਾ ਕਰਨਾ ਕਠਿਨ ਹੋ […]

Continue Reading