ਮੰਗਾਂ ਨੂੰ ਲੈ ਕੇ ਪੀ.ਐੱਸ.ਐਮ.ਐਸ.ਯੂ ਵੱਲੋ ਕੀਤੀ ਗਈ ਰੈਲੀ-ਸਾਵਨ ਸਿੰਘ
ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਗੁਰਦਾਸਪੁਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਜਿਲ੍ਹਾ ਪ੍ਰਬੰਧਕੀ ਗੁਰਦਾਸਪੁਰ ਵਿਖੇ ਰੈਲੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਵਨ ਸਿੰਘ ਜ਼ਿਲਾ ਪ੍ਰਧਾਨ ਅਤੇ ਸਰਬਜੀਤ ਢੀਂਗਰਾ ਸੂਬਾ ਵਿੱਤ ਸਕੱਤਰ ਵਲੋ ਸਾਂਝੇ ਤੌਰ ਦੱਸਿਆ ਕਿ ਸਰਕਾਰ ਮੁਲਾਜ਼ਮ ਮੰਗਾ ਵੱਲ ਧਿਆਨ ਨਹੀਂ ਦੇ […]
Continue Reading
