ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਰੋਸ ਧਰਨਾ

ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਖ਼ਤ ਮੁਹਿੰਮ ਸ਼ੁਰੂ ਕਰੇਗੀ – ਜਥੇਦਾਰ ਗੋਰਾ, ਜਥੇਦਾਰ ਤੁਗਲਵਾਲ ਸ਼੍ਰੋਮਣੀ ਕਮੇਟੀ ਮੈਂਬਰ, ਗੁਰਦੁਆਰਾ ਮੈਨੇਜਰ ਸਾਹਿਬਾਨ, ਗ੍ਰੰਥੀ ਸਿੰਘ, ਕਥਾਵਾਚਕ, ਪ੍ਰਚਾਰਕ, ਢਾਡੀ, ਕਵੀਸ਼ਰ, ਹਜ਼ੂਰੀ ਰਾਗੀ, ਪ੍ਰਿੰਸੀਪਲ ਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਸੇਵਾਦਾਰ ਨੇ ਦਿੱਤਾ ਰੋਸ ਧਰਨਾ। ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)—ਸਿੱਖਾਂ ਦੀ ਪਾਰਲੀਮੈਂਟ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ […]

Continue Reading

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ  19 ਸਤੰਬਰ ਨੂੰ

ਗੁਰਦਾਸਪੁਰ, 13 ਸਤੰਬਰ ( ਸਰਬਜੀਤ ਸਿੰਘ) – ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫਤ ਡੇਅਰੀ ਸਿਖਲਾਈ ਕੋਰਸ 27 ਸਤੰਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਬਟਾਲਾ ਵਿਖੇ ਮੈਗਾ ਰੋਜ਼ਗਾਰ ਮੇਲਾ 14 ਸਤੰਬਰ ਨੂੰ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ )  ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਇੱਕ ਮੈਗਾ ਰੋਜਗਾਰ ਮੇਲਾ ਮਿਤੀ 14 ਸਤੰਬਰ 2022 ਨੂੰ ਆਰ.ਆਰ ਬਾਵਾ   ਡੀ.ਏ.ਵੀ ਕਾਲਜ ਫਾਰ ਵੂਮਨ, ਬਟਾਲਾ ਵਿਖੇ […]

Continue Reading

ਜਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਦੋ ਦੋਸ਼ੀ ਨਾਮਜਦ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)-ਥਾਣਾ ਕਲਾਨੌਰ ਦੀ ਪੁਲਸ ਨੇ ਜਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।ਉਪਕਾਰ ਸਿੰਘ ਉਰਫ ਉਂਕਾਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਅਦਲੀਵਾਲ ਨੇ ਦੱਸਿਆ ਕਿ ਉਹ ਕਾਹਲੋਂ ਪੋਲਟਰੀ ਫਾਰਮ ਕਲਾਨੌਰ ਵਿਖੇ ਕੰਮ ਕਰਦਾ ਹੈ। ਕੁਝ ਦਿਨ ਪਹਿਲਾ ਦੋਸ਼ੀ ਬਲਕਾਰ ਮਸੀਹ ਪੁੱਤਰ ਸੁਲੱਖਣ ਮਸੀਹ ਵਾਸੀ ਨਬੀਪੁਰ […]

Continue Reading

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ’ਤੇ ਮੋਹਤਬਰਾਂ ਦੇ ਰੂਬਰੂ ਹੋਣਗੇ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਤੇ ਐੱਸ.ਐੱਸ.ਪੀ. ਗੁਰਦਾਸਪੁਰ ਵੱਲੋਂ ਤਿਆਰੀਆਂ ਦਾ ਜਾਇਜਾ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ) – ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਮਿਤੀ 12 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਸੂਬੇ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਡੀ.ਜੀ.ਪੀ. […]

Continue Reading

ਤਿੱਬੜੀ ਛਾਉਣੀ ’ਚ ਭਾਰੀ ਮੀਂਹ ਤੇ ਤੂਫਾਨ ਕਾਰਨ 12 ਸਤੰਬਰ ਦੀ ਰੈਲੀ ਇੱਕ ਦਿਨ ਲਈ ਮੁਲਤਵੀ

13 ਸਤੰਬਰ ਨੂੰ ਰਾਖਵੇਂ ਦਿਨ ਕਰਵਾਈ ਜਾਵੇਗੀ ਗੁਰਦਾਸਪੁਰ ਇਲਾਕੇ ਦੇ ਉਮੀਦਾਵਾਰਾਂ ਦੀ ਦੌੜ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ ) – ਤਿਬੱੜੀ ਛਾਊਣੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਚੱਲ ਰਹੀ ਅਗਨਵੀਰ ਭਰਤੀ ਰੈਲੀ ਅੱਜ ਹੋਈ ਭਾਰੀ ਬਰਸਾਤ ਤੇ ਤੂਫਾਨ ਕਾਰਨ 12 ਸਤੰਬਰ ਨੂੰ ਇੱਕ ਦਿਨ ਲਈ ਮੁਲਤਵੀ ਕੀਤੀ ਗਈ ਹੈ। ਰੈਲੀ ਮੁਲਤਵੀ ਕਰਨ ਦਾ ਕਾਰਨ ਦੱਸਦੇ ਹੋਏ ਭਾਰਤੀ ਫੌਜ […]

Continue Reading

ਇੰਡੋ ਨੇਪਾਲ-ਅੰਤਰਰਾਸ਼ਟਰੀ ਕਰਾਟੇ ਚੈਪੀਅਨਸ਼ਿਪ ’ਚ ਗੁਰਦਾਸਪੁਰ ਦੇ ਨੌਜਵਾਨ ਜੇਤੂ ਰਹੇ

ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਨੇ ਜੇਤੂਆਂ ਦਾ ਸਨਮਾਨ ਕੀਤਾ ਗੁਰਦਾਸਪੁਰ, 11 ਸਤੰਬਰ ( ਸਰਬਜੀਤ ਸਿੰਘ) – ਇਸ ਸਾਲ ਹੋਈ ਇੰਡੋ-ਨੇਪਾਲ ਕਰਾਟੇ ਚੈਪੀਅਨਸ਼ਿਪ-2022 ਜੋ ਕਿ ਹਸਤਨਾਪੁਰ ਯੂ.ਪੀ ਵਿਖੇ ਹੋਈ ਸੀ, ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਜ਼ਿਲ੍ਹੇ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇੰਡੋ-ਨੇਪਾਲ ਕਰਾਟੇ ਚੈਪੀਅਨਸ਼ਿਪ-2022 ਵਿੱਚ ਕਰਾਟੇ […]

Continue Reading

ਵਿਧਾਇਕ ਅਮਰਪਾਲ ਸਿੰਘ ਅਤੇ ਸਿਵਲ ਸਰਜਨ ਨੇ ਸਾਂਝੇ ਤੌਰ ’ਤੇ ਕੀਤਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹਸਪਤਾਲ ਦਾ ਮੁਆਇਨਾ

ਵਿਧਾਇਕ ਅਮਰਪਾਲ ਸਿੰਘ ਨੇ ਰੂਰਲ ਹਸਪਤਾਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਹਾਲਤ ਸੁਧਾਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਰੂਰਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਵੀ ਮੌਜੂਦ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਲਿਆ

ਗੁਰਦਾਸਪੁਰ, 11 ਸਤੰਬਰ ( ਸਰਬਜੀਤ ਸਿੰਘ) – ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਪੈਨਲ ਐਡਵੋਕੇਟ ਸ. ਪ੍ਰਭਦੀਪ ਸਿੰਘ ਸੰਧੂ ਵੱਲੋਂ ਬਿਰਦ ਆਸ਼ਰਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਡਵੋਕੇਟ ਪ੍ਰਭਦੀਪ ਸਿੰਘ ਸੰਧੂ ਨੇ ਬਿਰਧ ਆਸ਼ਰਮ ਵਿੱਚ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ […]

Continue Reading