ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿਨ ਬੀਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਜਾਰੀ

ਬੀਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਗੁਰਦਾਸਪੁਰ ਨੂੰ ਗੋਟ ਪੋਕਸ ਦੀਆਂ 25291 ਖਰਾਕਾਂ ਪ੍ਰਾਪਤ ਹੋਈਆਂ ਜ਼ਿਲ੍ਹੇ ਵਿੱਚ ਇਲਾਜ ਉਪਰੰਤ 2789 ਪਸ਼ੂ ਲੰਪੀ ਸਕਿਨ ਬੀਮਾਰੀ ਤੋਂ ਪੂਰੀ ਤਰਾਂ ਠੀਕ ਹੋਏ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ ਪਾਲਣ, ਡੇਅਰੀ ਅਤੇ […]

Continue Reading

ਐਸ.ਐਚ.ਓਜ ਦੀਆਂ ਕੀਤੀਆਂ ਗਈਆਂ ਬਦਲੀਆਂ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)–ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਨੇ ਪ੍ਰਬੰਧਕੀ ਹਿੱਤਾਂ ਨੂੰ ਮੱਦੇਨਜਰ ਰੱਖਦੇ ਹੋਏ ਐਸ.ਐਸ.ਓ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਿਵੇਂ ਕਿ ਐਸ.ਐਚ.ਓ ਮਨਜੀਤ ਸਿੰਘ ਦੀ ਬਦਲੀ ਧਾਰੀਵਾਲ ਤੋਂ ਕਲਾਨੌਰ ਕੀਤੀ ਗਈ ਹੈ। ਇਸੇ ਤਰਾਂ ਐਸ.ਐਚ.ਓ ਕੁਲਵੰਤ ਸਿੰਘ ਦੀ ਕਲਾਨੌਰ ਤੋਂ ਪੁਲਸ ਲਾਇਨ ਅਤੇ ਸਰਬਜੀਤ ਸਿੰਘ ਦੀ ਪੁਲਸ ਲਾਇਨ ਤੋਂ ਐਸ.ਐਚ.ਓ ਧਾਰੀਵਾਲ […]

Continue Reading

ਪੱਕੇ ਕਰਨ ਦੀ ਬਜਾਏ ਕਮਿਊਨਟੀ ਹੈਲਥ ਕਰਮਚਾਰੀਆਂ ਨੂੰ ਡੀਮੋਟ ਦੀ ਤਿਆਰੀ ਚ ਸਰਕਾਰ-ਡਾ. ਸੁਨੀਲ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)—ਡਾ. ਸੁਨੀਲ ਤਗੋਤਰਾ ਸੂਬਾ ਪ੍ਰਧਾਨ ਕਮਿਊਨਿਟੀ ਹੈਲਥ ਆਫਿਸਰ ਪੰਜਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਮੁਹਲਾ ਕਲੀਨੀਕ ਖੋਲਣ ਦਾ ਸੱਚ ਸਾਹਮਣੇ ਆ ਗਿਆ ਹੈ। ਪਹਿਲਾਂ ਤੋਂ ਮੌਜੂਦ ਸਰਕਾਰੀ ਡਿਸਪੈਂਸਰੀਆਂ ‘ ਹੈਲਥ ਵੈੱਲਨਸ ਸੈਂਟਰ’ ਵਿੱਚ ਹੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਜਿੱਥੇ ਕਿ ਪਹਿਲਾਂ ਤੋਂ ਸੀ. ਐਚ. ਓ ਦੁਆਰਾ ਓ. ਪੀ […]

Continue Reading

ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਪੰਜਾਬ ਸਰਕਾਰ 29 ਅਗਸਤ ਤੋਂ ਸ਼ੁਰੂ ਕਰੇਗੀ “ਖੇਡਾਂ ਵਤਨ ਪੰਜਾਬ ਦੀਆਂ”

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂੱਲਿਤ ਅਤੇ ਉਤਸ਼ਾਹਿਤ ਕਰਨ ਲਈ 29 ਅਗਸਤ ਤੋਂ ਰਾਜ ਭਰ ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਖੇਡਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ ਹੋਣ ਵਾਲੇ ਖੇਡ ਮੁਕਾਬਲਿਆਂ […]

Continue Reading

ਪੌਂਗ ਡੈਮ ਅਥਾਰਟੀ ਵੱਲੋਂ ਦਰਿਆ ਬਿਆਸ ਵਿੱਚ ਪਾਣੀ ਛੱਡਣ ਦਾ ਅਲਰਟ ਜਾਰੀ

ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ) – ਪੌਂਗ ਡੈਮ ਅਥਾਰਟੀ ਨੇ ਚੇਤਾਵਨੀ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਮਿਤੀ 20 ਅਗਸਤ 2022 ਨੂੰ ਦੁਪਹਿਰ 01:00 ਵਜੇ 422267 ਕਿਊਸਿਕ ਪਾਣੀ ਡੈਮ ਵਿੱਚ ਆ ਰਿਹਾ ਹੈ ਅਤੇ ਡੈਮ ਵਿੱਚ ਪਾਣੀ ਦਾ ਪੱਧਰ 1372.33 ਫੁੱਟ ਤੱਕ ਪਹੁੰਚ ਗਿਆ ਹੈ। ਪੌਂਗ ਡੈਮ ਵਿੱਚ ਆ ਰਹੇ ਲਗਾਤਾਰ ਜਿਆਦਾ ਪਾਣੀ ਦੇ […]

Continue Reading

ਲੰਪੀ ਸਕਿਨ ਬੀਮਾਰੀ ਕਾਰਨ ਮਰ ਗਏ ਪਸ਼ੂਆਂ ਦੀਆਂ ਲਾਸ਼ਾਂ ਦੇ ਨਿਪਟਾਰੇ ਸਬੰਧੀ ਐਡਵਾਈਜ਼ਰੀ ਜਾਰੀ

ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਬੀਮਾਰੀ ਕਾਰਨ ਮਾਰੇ ਗਏ ਪਸ਼ੂਆਂ ਦੀਆਂ ਲਾਸ਼ਾਂ ਦੇ ਨਿਪਟਾਰੇ ਸਬੰਧੀ ਜਾਰੀ ਐਡਵਾਈਜ਼ਰੀ ਨੂੰ ਜ਼ਿਲ੍ਹੇ ਵਿਚ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਵਿਚ ਸੂਬੇ ਵਿਚ ਪਸ਼ੂਆਂ ਦੀ ਲੰਪੀ […]

Continue Reading

ਮੱਛੀ ਪਾਲਕਾਂ ਵੱਲੋਂ ਡੀ.ਡੀ.ਪੀ.ਓ ਗੁਰਦਾਸਪੁਰ ਤੇ ਲਗਾਏ ਗੰਭੀਰ ਦੋਸ਼

ਸਾਡੀ ਰੋਜੀ ਰੋਟੀ ਖੋਹਣ ਦੀ ਕੀਤੀ ਜਾ ਰਹੀ ਕੋਸ਼ਿਸ਼ ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)–ਅੱਜ ਮਿਆਣੀ‌ ਝਮੇਲਾ ਬਲਾਕ ਦੀਨਾਨਗਰ ਦੇ ਮੱਛੀ ‌ਪਾਲਕਾ ਨੇ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਮੀਟਿੰਗ ਕਰਕੇ ਡੀ ਡੀ ਪੀ ਓ ਗੁਰਦਾਸਪੁਰ ਉਪਰ ਮਛੀ ਪਾਲਕਾਂ ਦਾ ਉਜਾੜਾ ਕਰਨ ਦਾ ਇਰਾਦਾ ਰੱਖਣ‌ ਦੇ ਗੰਭੀਰ ਦੋਸ਼ ਲਾਏ ਹਨ। ਮੀਟਿੰਗ ਵਿੱਚ ਸ਼ਾਮਲ ਯੂਨੀਅਨ ਦੇ ਆਗੂ […]

Continue Reading

ਰਿਵਾਲਵਰ ਅਤੇ ਜਿੰਦਾ ਰੌਂਦ ਸਮੇਤ ਇੱਕ ਦੋਸ਼ੀ ਕਾਬੂ

ਗੁਰਦਾਸਪੁਰ, 20 ਅਗਸਤ (ਸਰਬਜੀਤ ਸਿੰਘ)–ਥਾਣਾ ਦੀਨਾਨਗਰ ਦੀ ਪੁਲਸ ਨੇ ਰਿਵਾਲਵਰ ਅਤੇ ਜਿੰਦਾ ਰੌਂਦ ਸਮੇਤ ਇੱਕ ਦੋਸ਼ੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਐਸ.ਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਗੁਰਦਾਸਪੁਰ ਤੋਂ ਦੀਨਾਨਗਰ ਪਿੰਡ ਮੱਦੋਵਾਲ ਸਾਹਮਣੇ ਜਗਾ ਬਾਬਾ ਪੰਜ ਪੀਰ ਤੋਂ ਦੋਸੀ ਬਲਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਜਪੁਰ ਕਲੋਨੀ ਅਲੀਵਾਲ ਥਾਣਾ ਘਣੀਏ ਕੇ ਬਾਂਗਰ […]

Continue Reading

ਕੇਂਦਰ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ ਸਮੂਹਿਕ ਕਤਲੇਆਮ ਅਤੇ ਬਲਾਤਕਾਰ ਕਾਂਡ ਦੇ ਦੋਸ਼ੀਆ ਨੂੰ ਰਿਹਾਅ ਕਰਨਾ ਅਤਿ ਸ਼ਰਮਨਾਕ – ਬਖਤਪੁਰਾ, ਨੱਤ ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)—ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਕੇਂਦਰੀ ਆਗੂਆਂ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਤੇ ਸੁਖਦਰਸ਼ਨ ਸਿੰਘ ਨੱਤ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸਾਲ 2002 ਵਿਚ ਗੁਜਰਾਤ ਵਿਚ ਮੁੱਖ ਮੰਤਰੀ […]

Continue Reading

ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)–ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਪੁਰਾਣੀ ਰੰਜਿਸ਼ ਤਹਿਤ ਹਮਲਾ ਕਰਕੇ ਵਿਅਕਤੀ ਨੂੰ ਜਖਮੀ ਕਰਨ ਦੇ ਮਾਮਲੇ ਵਿੱਚ 5 ਲੋਕਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਗੁਰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਤਲਵੰਡੀ ਬਥੁੰਨਗੜ ਨੇ ਦੱਸਿਆ ਕਿ 17 ਅਗਸਤ ਨੂੰ ਉਸਦਾ ਨਾਮ ਲੈ ਕੇ ਗਾਲੀ ਗਲੋਚ ਕਰਦੇ ਹੋਏ ਰਣਜੋਧ ਸਿੰਘ, ਪ੍ਰਭਪ੍ਰੀਤ ਸਿੰਘ, […]

Continue Reading