ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ – ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈਗੁਰਦਾਸਪੁਰ, 09 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੇ ਸਕੱਤਰ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝਗੜਿਆਂ ਨੂੰ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਨੂੰ ਤਰਜੀਹ ਦੇਣ। ਉਨ੍ਹਾਂ […]
Continue Reading

