ਵਿਰਾਸਤੀ ਮੰਚ ਬਟਾਲਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਦੀਨਾਨਗਰ ਵਿਖੇ ਮਨਾਈ ਜਾਵੇਗੀ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ
ਦੀਨਾਨਗਰ, ਗੁਰਦਾਸਪੁਰ 24 ਜੂਨ (ਸਰਬਜੀਤ ਸਿੰਘ) – ਵਿਰਾਸਤੀ ਮੰਚ ਬਟਾਲਾ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਕਮੇਟੀ ਦੀਨਾਨਗਰ, ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਗੁਰਦੁਆਰਾ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ। ਬਰਸੀ ਸਮਾਗਮ ਦੀਆਂ […]
Continue Reading

