ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਵਸ ਮਨਾਇਆ
ਦੇਸ਼ ਦੀ ਆਮ ਜਨਤਾ ਰੋਟੀ, ਕਪੜਾ ਮਕਾਨ, ਸਿਹਤ ਅਤੇ ਸਿਖਿਆ ਸਹੂਲਤਾ ਤੋਂ ਵਾਂਝੀ-ਕਾਮਰੇਡ ਬੱਖਤਪੁਰਾਬਟਾਲਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਅੱਜ ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਵਸ ਮਨਾਇਆ ਗਿਆ।ਇਸ ਸਮੇਂ ਸ਼ਹੀਦ ਨੂੰ ਯਾਦ ਕਰਦਿਆਂ ਲਿਬਰੇਸ਼ਨ ਆਗੂ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ, […]
Continue Reading

