‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਸੋਹਲ ਬਲਾਕ ਧਾਰੀਵਾਲ ਵਿਖੇ ਲਗਾਇਆ ਵਿਸ਼ੇਸ਼ ਕੈਂਪ
ਗੁਰਦਾਸਪੁਰ, 11 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਬਲਾਕ ਸੋਹਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਭਗਤ ਕਬੀਰ ਧਰਮਸ਼ਾਲਾ ਵਿਖੇ ਕੈਂਪ ਵਿੱਚ […]
Continue Reading

