ਪੰਜਾਬ ਦੇ ਸਾਂਸਦ ਮੈਂਬਰਾਂ ਵੱਲੋਂ ਪੰਜਾਬੀ ਵਿੱਚ ਸਹੁੰ ਚੁੱਕਣੀ ਨੌਜਵਾਨ ਪੀੜ੍ਹੀ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਪ੍ਰੇਰਿਤ ਕਰਨ ਦਾ ਵਧੀਆ ਯਤਨ – ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)– ਨਵੇਂ ਬਣੇ ਪੰਜਾਬ ਦੇ ਐਮ ਪੀ ਸਾਹਿਬਾਨਾਂ ਵਲੋਂ ਆਪਣੇ ਆਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਇਹਨਾਂ ਸਾਰੇ ਐਮ ਪੀ ਸਾਹਿਬਾਨਾਂ ਵਲੋਂ ਇਸ ਵਾਰ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਗਿਆ ਹੈ ਕਿਉਂਕਿ ਇਸ ਤਰ੍ਹਾਂ ਕਰਕੇ ਮਾਨਯੋਗ ਐਮ ਪੀ ਸਾਹਿਬਾਨਾਂ ਨੇ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ […]
Continue Reading

