ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ
ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ ) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ- ਸਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ […]
Continue Reading

