ਸ਼ਹੀਦ ਬਾਬਾ ਜੀਵਨ ਸਿੰਘ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਸਲਾਨਾ ਬਰਸੀ ਤੇ ਨਿਹੰਗ ਸਿੰਘਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਜਥੇ ਬਲਦੇਵ ਸਿੰਘ
ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਅਤੇ ਸਥਾਨਕ ਨਗਰ ਸੰਗਤਾਂ ਦੀਆਂ ਸੰਗਤਾਂ ਵੱਲੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ […]
Continue Reading

