ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ‘ਚ ਸਲਾਨਾ ਜੋੜ ਮੇਲਾ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ 14 ਜੂਨ ਕਰਵਾਇਆ ਜਾ ਰਿਹਾ ਹੈ- ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ
ਗੁਰਦਾਸਪੁਰ, 10 ਜੂਨ ( ਸਰਬਜੀਤ ਸਿੰਘ)– ਹਰ ਸਾਲ ਦੀ ਇਸ ਵਾਰ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਪਿੰਡ ਮੁਸਤਫ਼ਾ ਪੁਰ ਨੇੜੇ ਵਡਾਲਾ ਬਾਂਗਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ […]
Continue Reading

