ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਕੀਤਾ ਧੰਨਵਾਦ
ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। […]
Continue Reading

