ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 […]
Continue Reading

