ਸਿਹਤ ਵਿਭਾਗ ਦੀਆਂ ਜਥੇਬੰਦੀਆਂ ਵਲੋਂ ਐੱਮ ਐਪ ਨੂੰ ਲਾਗੂ ਕਰਨ ਦੀ ਕਾਰਵਾਈ ਦਾ ਸਖਤ ਵਿਰੋਧ
ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ)– ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕੇ ਸੂਬਾ ਪੱਧਰ ‘ਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਿਹਤ ਵਿਭਾਗ ਦੇ ਸਮੁੱਚੇ ਮੁਲਾਜਮ ਵਰਗ ਨੂੰ ਐੱਮ ਐਪ ਦੀ ਲਾਜ਼ਮੀ ਵਰਤੋਂ ਖਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਹੈ ਇਸ ਸਬੰਧੀ ਵਿਭਾਗ ਦੀਆ ਵੱਖ ਵੱਖ ਜਥੇਬੰਦੀਆਂ , ਮਲਟੀਪਰਪਜ ਹੈਲਥ […]
Continue Reading

