ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਐਸ ਜੀ ਪੀ ਸੀ ਪ੍ਰਧਾਨ ਧਾਮੀ ਵੱਲੋਂ 420 ਦਾ ਕੇਸ ਦਰਜ ਕਰਵਾਉਣ ਵਾਲੇ ਬਿਆਨ ਦੀ ਕੋਈ ਤੁਕ ਨਹੀਂ ਬਣਦੀ : ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੇ ਹੁਕਮਾਂ ਤਹਿਤ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਭਰਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਨਵੇਂ ਬਣੇ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਅਤੇ ਪੰਥਕ […]
Continue Reading

