ਗੁਰਦਾਸਪੁਰ ਪੁਲਸ ਵੱਲੋਂ 02 ਥਾਵਾਂ ਪਰ ਫਾਇਰ ਕਰਨ ਵਾਲੇ ਦੋਸ਼ੀਆਂ ਨੂੰ 18 ਘੰਟੇ ਦੇ ਅੰਦਰ-ਅੰਦਰ ਕੀਤਾ ਗ੍ਰਿਫ਼ਤਾਰ-ਐਸਐਸਪੀ ਆਦਿੱਤਯ
ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ) – ਡਾਇਰੈਕਟਰ ਜਨਰਲ ਪੁਲਸ, ਪੰਜਾਬ, ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਫੜੇ ਗਏ ਮੁਲਾਜ਼ਮਾਂ ਦੀ ਪਹਿਚਾਣ ਸਰਬਜੀਤ ਸਿੰਘ ਉਰਫ਼ ਸਾਬੀ ਪੁੱਤਰ ਸੁੱਚਾ ਸਿੰਘ ਵਾਸੀ ਪੱਬਾਂਰਾਲੀ ਥਾਣਾ ਡੇਰਾ ਬਾਬਾ ਨਾਨਕ ਅਤੇ ਲਵਪ੍ਰੀਤ ਸਿੰਘ ਉਰਫ਼ ਲਵ […]
Continue Reading

