ਸਵੈ ਸਹਾਇਤਾ ਸਮੂਹਾਂ ਵਿੱਚ ਇੱਕ ਨਵੀਂ ਉਮੀਦ ਜਗਾ ਕੇ ਖ਼ਤਮ ਹੋਇਆ ਦੋ ਰੋਜ਼ਾ ‘ਉਮੀਦ ਬਜ਼ਾਰ’
ਦੋ ਦਿਨਾਂ ਦੌਰਾਨ ਉਮੀਦ ਬਜ਼ਾਰ ਵਿੱਚ 5.23 ਲੱਖ ਰੁਪਏ ਤੋਂ ਵੱਧ ਦੀ ਹੋਈ ਖ਼ਰੀਦਦਾਰੀ ਸਵੈ ਸਹਾਇਤਾ ਸਮੂਹਾਂ ਨੂੰ ਉਨ੍ਹਾਂ ਦੇ ਉਤਪਾਦਾਂ ਲਈ ਬਜ਼ਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਉਪਰਾਲੇ ਜਾਰੀ ਰਹਿਣਗੇ – ਏ.ਡੀ.ਸੀ ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ […]
Continue Reading

