ਚੇਅਰਮੈਨ ਰਮਨ ਬਹਿਲ ਤੇ ਰਜੀਵ ਸ਼ਰਮਾ ਨੇ ਗੁਰਦਾਸਪੁਰ-ਪੰਡੋਰੀ ਧਾਮ ਬੱਸ ਸਰਵਿਸ ਨੂੰ ਮੁੜ ਸ਼ੁਰੂ ਕੀਤਾ
ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਸਮੇਤ ਪੰਡੋਰੀ ਧਾਮ ਦੇ ਪੈਰੋਕਾਰਾਂ ਨੂੰ ਵੱਡੀ ਸਹੂਲਤ ਦਿੰਦਿਆਂ ਅੱਜ ਬੱਸ ਸਟੈਂਡ ਗੁਰਦਾਸਪੁਰ ਤੋਂ ਪੰਡੋਰੀ ਧਾਮ ਲਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸ ਨੂੰ ਦੁਬਾਰਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ […]
Continue Reading

