ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਮਹਾਨ ਕੀਰਤਨ ਸਮਾਗਮ ਸਬੰਧੀ ਅਖੰਡ ਪਾਠ ਸਾਹਿਬ ਹੋਏ ਆਰੰਭ,16 ਜੁਲਾਈ ਪਾਏਂ ਜਾਣਗੇ ਭੋਗ – ਬਾਬਾ ਮਾਨ ਸਿੰਘ ਮਹੰਤ
ਅੰਮ੍ਰਿਤਸਰ, ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਤੇ ਤਿੰਨ ਰੋਜ਼ਾ ਮਹਾਨ ਕੀਰਤਨ ਸਮਾਗਮ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੀ ਅਗਵਾਈ , ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ […]
Continue Reading

