ਚੇਅਰਮੈਨ ਰਮਨ ਬਹਿਲ ਨੇ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਨਵੇਂ ਫੈਸਲੀਟੇਸ਼ਨ ਸੈਂਟਰ ਦਾ ਵੀ ਰੱਖਿਆ ਨੀਂਹ ਪੱਥਰਬੀਤੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਲਈ 31.16 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲਗੁਰਦਾਸਪੁਰ, 08 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦੀ ਮੁਰੰਮਤ ਤੇ ਨਵੀਨੀਕਰਨ ਦੇ […]
Continue Reading

