ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਕਤਲ ਕਰਨ ਦੇ ਮਾਮਲੇ ‘ਚ ਮੁੱਖ ਦੋਸ਼ੀ ਪਾਦਰੀ ਸਮੇਤ 2 ਵਿਅਕਤੀ ਗ੍ਰਿਫਤਾਰ
ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਭੂਤ ਕੱਢਣ ਦੇ ਨਾਂ ‘ਤੇ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ‘ਚ ਗੁਰਦਾਸਪੁਰ ਜਿਲ੍ਹਾਂ ਪੁਲਸ ਨੇ ਮੁੱਖ ਦੋਸ਼ੀ ਪਾਦਰੀ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫਿਲਹਾਲ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ […]
Continue Reading

