ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਤੀਆਂ ਦਾ ਤਿਓਹਾਰ ਮਨਾਇਆ
ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ) – ਜੇਲ੍ਹ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੇਲ੍ਹ ਵਿੱਚ ਬੰਦ ਮਹਿਲਾ ਬੰਦੀਆਂ ਲਈ ਜੇਲ੍ਹ ਦੇ ਔਰਤਾਂ ਦੇ ਬਲਾਕ ਵਿੱਚ ਵਿਸ਼ੇਸ਼ ਤੌਰ `ਤੇ ਤੀਆਂ ਦਾ ਤਿਓਹਾਰ ਮਨਾਇਆ ਗਿਆ, ਜਿਸ ਵਿੱਚ ਮਹਿਲਾਵਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਤੀਆਂ ਦੇ ਇਸ ਤਿਓਹਾਰ […]
Continue Reading

