11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। 11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ […]
Continue Reading

