ਰਮਨ ਬਹਿਲ ਨੇ ਹੇਮਰਾਜਪੁਰ, ਹਯਾਤ ਨਗਰ ਅਤੇ ਸਾਧੂਚੱਕ ਵਿਖੇ ਨਵੇਂ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰਾਂ ਦੇ ਨੀਂਹ ਪੱਥਰ ਰੱਖੇ
ਪੰਜਾਬ ਸਰਕਾਰ ਵੱਲੋਂ ਇਹਨਾਂ ਤਿੰਨ ਹੈਲਥ ਐਂਡ ਵੈਲਨੈਸ ਸੈਂਟਰਾਂ ਉਪਰ 1.05 ਕਰੋੜ ਰੁਪਏ ਖਰਚੇ ਜਾਣਗੇਸਿਹਤ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਉਪਰਾਲੇ ਜਾਰੀ – ਰਮਨ ਬਹਿਲ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਤੋਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ […]
Continue Reading

