ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਤੇ ਬਾਂਗੋਵਾਣੀ ਵਿੱਚ ਜਾਗਰੂਕਤਾ ਸਮਾਗਮ ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ ( ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ […]
Continue Reading

